ਹਰਿਆਣਾ 'ਚ ਟਾਇਰ ਫਟਣ ਨਾਲ ਇੱਕ ਚਲਦੀ ਬੱਸ ਨੂੰ ਅਚਾਨਕ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਇਹ ਬੱਸ ਚੰਡੀਗੜ੍ਹ ਤੋਂ ਗੁਰੂਗ੍ਰਾਮ ਜਾ ਰਹੀ ਸੀ। ਹਾਲਾਂਕਿ ਚੰਗੀ ਗੱਲ ਇਹ ਰਹੀ ਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।