Tue, Apr 30, 2024
Whatsapp

ਹੁਣ Shiromani Akali Dal ਬਹੁਤ ਵੱਡੀ ਤਾਕਤ ਨਾਲ ਮੈਦਾਨ ‘ਚ ਉਤਰੇਗਾ: Sukhbir Singh Badal

Written by  Jasmeet Singh -- March 05th 2024 07:28 PM

ਇੱਕ ਪਾਸੇ ਜਿੱਥੇ ਦੇਸ਼ ਭਰ ਚ ਲੋਕਸਭਾ ਚੋਣਾਂ ਨੂੰ ਲੈ ਕੇ ਸਿਆਸਤ ਕਾਫੀ ਭਖੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਪੰਜਾਬ 'ਚ ਲੋਕਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਵੱਡੀ ਸਿਆਸੀ ਹਲਚਲ ਹੋਈ। ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ਨਾਲ ਰਲੇਵਾਂ ਕਰ ਲਿਆ ਹੈ|

- PTC News

Also Watch