Tue, Apr 30, 2024
Whatsapp

Haryana 'ਚ ਸਿਆਸੀ ਤੂਫ਼ਾਨ, CM Khattar ਨੇ ਦਿੱਤਾ ਅਸਤੀਫ਼ਾ

Written by  Amritpal Singh -- March 12th 2024 12:59 PM

ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਵਿਚਕਾਰ ਗਠਜੋੜ ਟੁੱਟਣ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਸਤੀਫਾ ਦੇ ਦਿੱਤਾ ਹੈ। ਮੁੱਖ ਮੰਤਰੀ ਖੱਟਰ ਨੇ ਰਾਜ ਭਵਨ ਪਹੁੰਚ ਕੇ ਕੈਬਨਿਟ ਸਮੇਤ ਅਸਤੀਫਾ ਦੇ ਦਿੱਤਾ ਹੈ।

Also Watch