Tue, Apr 30, 2024
Whatsapp

Punjab Weather Update: ਮੁੜ ਠੰਡ ਦਾ ਪ੍ਰਕੋਪ ਜਾਰੀ , ਹਰ ਪਾਸੇ ਛਾਈ ਧੁੰਦ

Written by  Amritpal Singh -- January 30th 2024 09:14 AM

 

Punjab Weather Update: ਪੰਜਾਬ ਪਿਛਲੇ ਇੱਕ ਮਹੀਨੇ ਤੋਂ ਧੁੰਦ ਅਤੇ ਸੁੱਕੀ ਠੰਢ ਦੀ ਮਾਰ ਝੱਲ ਰਿਹਾ ਹੈ ਅਤੇ ਮੰਗਲਵਾਰ ਤੋਂ ਅਸਮਾਨ ਪੰਜਾਬ ਵਾਸੀਆਂ ਲਈ ਰਾਹਤ ਲੈ ਕੇ ਆਵੇਗਾ। ਕਿਉਂਕਿ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ ਅਤੇ ਇਸ ਕਾਰਨ ਅੱਜ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਜਾਰੀ ਰਹੇਗਾ।

ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ ਅਤੇ ਇਸ ਕਾਰਨ ਅੱਜ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਦਾ ਇਹ ਸਿਲਸਿਲਾ 3 ਫਰਵਰੀ ਤੱਕ ਜਾਰੀ ਰਹੇਗਾ।

Also Watch