ਗੰਗਾ ‘ਚ ਵਧਿਆ ਪਾਣੀ ਦਾ ਪੱਧਰ, ਦੇਖੋ ਕੀ ਹਨ ਹਾਲਾਤ ?
Written by KRISHAN KUMAR SHARMA
--
August 07th 2024 03:59 PM
ਉਤਰ ਭਾਰਤ 'ਚ ਮਾਨਸੂਨ ਲਗਾਤਾਰ ਸਰਗਰਮ ਨਜ਼ਰ ਆ ਰਿਹਾ ਹੈ। ਜੰਮੂ-ਕਸ਼ਮੀਰ 'ਚ ਜਿਥੇ ਲਗਾਤਾਰ ਮੀਂਹ ਪੈ ਰਿਹਾ ਹੈ, ਉਥੇ ਗੰਗਾ ਨਦੀ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ।