Mon, Apr 29, 2024
Whatsapp

Canada 'ਚ Punjab ਦੇ ਇੱਕ ਹੋਰ ਨੌਜਵਾਨ ਦੀ ਮੌਤ

Written by  Amritpal Singh -- August 29th 2023 12:36 PM

ਫਿਰੋਜ਼ਪੁਰ ਦੇ ਹਲਕਾ ਜ਼ੀਰਾ ਦੇ ਇੱਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ, ਜਾਣਕਾਰੀ ਮੁਤਾਬਿਕ ਪ੍ਰਿੰਸ ਅਰੋੜਾ ਬੀਤੀ 3 ਅਗਸਤ ਨੂੰ ਹੀ ਕੈਨੇਡਾ ਗਿਆ ਕਿ ਬੀਤੇ ਕੱਲ ਐਤਵਾਰ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।

Also Watch