Golden Boy Neeraj Chopra ਨੇ ਰਚਿਆ ਇਤਿਹਾਸ
Written by Amritpal Singh
--
August 28th 2023 01:14 PM
- ਨੀਰਜ ਚੋਪੜਾ ਨੇ ਬੁਡਾਪੇਸਟ ਵਿੱਚ ਚੱਲ ਰਹੀ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜੈਵਲਿਨ ਥਰੋਅ ਵਿੱਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਸ ਨੇ ਦੂਜੇ ਦੌਰ ਵਿੱਚ 88.17 ਮੀਟਰ ਥਰੋਅ ਨਾਲ ਸੋਨ ਤਗ਼ਮੇ ’ਤੇ ਕਬਜ਼ਾ ਕੀਤਾ।