ਗੁਰਦਾਸਪੁਰ ਦੇ ਪਿੰਡ ਮਸਾਣਾਂ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਮੰਨੂ ਮਸਾਣਾਂ ਦੀ ਬੀਤੇ ਦਿਨੀ ਅੰਮ੍ਰਿਤਸਰ ਵਿਖੇ ਹੋ ਰਹੇ ਮੈਚ ਦੌਰਾਨ ਸਿਰ ‘ਚ ਸੱਟ ਲੱਗਣ ਦੇ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ,ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ ਹੈ।