ਬੀਤੇ ਕੱਲ੍ਹ ਹੁਸ਼ਿਆਰਪੁਰ ਸ਼ਹਿਰ ਤੋਂ ਇੱਕ ਸ਼ਰਮਨਾਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਦੇਖਿਆ ਗਿਆ ਸੀ ਇੱਕ ਦਿਵਿਆਂਗ ਨੌਜਵਾਨ ਨੂੰ 2 ਲੁਟੇਰਿਆਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਲੁੱਟ ਖੋਹ ਕੀਤੀ ਗਈ ਤੇ ਇਸ ਤੋਂ ਬਾਅਦ ਉਸਦਾ ਮੋਬਾਈਲ ਫੋਨ ਅਤੇ ਚਾਂਦੀ ਦਾ ਬ੍ਰੇਸਲੇਟ ਲੈ ਕੇ ਲੁਟੇਰੇ ਫਰਾਰ ਹੋ ਗਏ ।