Thu, Oct 24, 2024
Whatsapp

INDIA 'ਚ Show ਰੱਦ ਹੋਣ ‘ਤੇ Punjabi ਗਾਇਕ Shubh ਨੇ ਦਿੱਤਾ ਵੱਡਾ ਬਿਆਨ

Written by  Amritpal Singh -- September 22nd 2023 10:48 AM

ਸ਼ੁਭ ਨੇ ਲਿਖਿਆ ਕਿ ਪੰਜਾਬੀਆਂ ਨੂੰ ਦੇਸ਼ ਭਗਤੀ ਦਾ ਸਬੂਤ ਦੇਣ ਦੀ ਲੋੜ ਨਹੀਂ ਹੈ। ਇਤਿਹਾਸ ਦੇ ਹਰ ਮੋੜ 'ਤੇ ਪੰਜਾਬੀਆਂ ਨੇ ਭਾਰਤ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਨਾ ਕਹੋ।

Also Watch

PTC NETWORK