Raikot Student Death : ਆਪਣੇ ਭਰਾ ਦੀ ਮ੍ਰਿਤਕ ਦੇਹ ਨੂੰ ਦੇਖ ਧਾਹਾਂ ਮਾਰ ਮਾਰ ਰੋਈ ਭੈਣ
Written by Amritpal Singh
--
September 22nd 2023 03:38 PM
- ਕੈਨੇਡਾ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ ਜਿਸ ਦਾ ਨੰਮ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਅੰਤਿਮ ਸੰਸਕਾਰ ਮੌਕੇ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੇਸ਼ੱਕ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਗਿਆ ਹੈ ਲੇਕਿਨ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਕਿਸੇ ਵੀ ਰਾਜਨੀਤਕ ਪਾਰਟੀ ਦੇ ਆਗੂ ਐਮ.ਐਲ.ਏ ਜਾਂ ਐਮ.ਪੀ ਨੇ ਉਹਨਾਂ ਦੀ ਬਾਹ ਨਹੀ ਫੜੀ