ਤੇਜ਼ ਹਵਾਵਾਂ ਤੇ ਮੀਂਹ ਨਾਲ ਪੰਜਾਬ ਦੇ ਕਈ ਇਲਾਕਿਆਂ 'ਚ ਲੋਕਾਂ ਨੂੰ ਤਪਦੀ ਗਰਮੀ ਤੋਂ ਮਿਲੀ ਰਾਹਤ
Written by Amritpal Singh
--
August 28th 2023 12:41 PM
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ।