Fri, Apr 26, 2024
Whatsapp

ਬਹਿਬਲ ਕਲਾਂ ਮਾਮਲੇ 'ਤੇ ਐਸ ਆਈ ਟੀ ਦੇ ਗਠਨ ਨੂੰ ਹਾਈਕੋਰਟ 'ਚ ਚੁਣੌਤੀ: ਮਾਮਲੇ ਦੀ ਸੁਣਵਾਈ 2 ਨਵੰਬਰ ਨੂੰ

Written by  Joshi -- October 31st 2018 12:12 PM -- Updated: October 31st 2018 12:16 PM
ਬਹਿਬਲ ਕਲਾਂ ਮਾਮਲੇ 'ਤੇ ਐਸ ਆਈ ਟੀ ਦੇ ਗਠਨ ਨੂੰ ਹਾਈਕੋਰਟ 'ਚ ਚੁਣੌਤੀ: ਮਾਮਲੇ ਦੀ ਸੁਣਵਾਈ 2 ਨਵੰਬਰ ਨੂੰ

ਬਹਿਬਲ ਕਲਾਂ ਮਾਮਲੇ 'ਤੇ ਐਸ ਆਈ ਟੀ ਦੇ ਗਠਨ ਨੂੰ ਹਾਈਕੋਰਟ 'ਚ ਚੁਣੌਤੀ: ਮਾਮਲੇ ਦੀ ਸੁਣਵਾਈ 2 ਨਵੰਬਰ ਨੂੰ

ਬਹਿਬਲ ਕਲਾਂ ਮਾਮਲੇ 'ਤੇ ਐਸ ਆਈ ਟੀ ਦੇ ਗਠਨ ਨੂੰ ਹਾਈਕੋਰਟ 'ਚ ਚੁਣੌਤੀ: ਮਾਮਲੇ ਦੀ ਸੁਣਵਾਈ 2 ਨਵੰਬਰ ਨੂੰ,ਚੰਡੀਗੜ੍ਹ: ਪੰਜਾਬ ਵਿਧਾਨਸਭਾ ਵਿੱਚ ਮਤਾ ਪਾਸ ਕਰ ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਐਸ.ਆਈ.ਟੀ ਨੂੰ ਦਿੱਤੇ ਜਾਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਜਸਟਿਸ ਰਾਜਨ ਗੁਪਤਾ ਦੀ ਕੋਰਟ ਵਿੱਚ ਹੋਈ। ਇਸ ਮਾਮਲੇ ਵਿੱਚ ਕੋਰਟ ਨੇ ਸਖਤ ਰੁਖ਼ ਅਪਣਾਉਂਦੇ ਹੋਏ ਸਰਕਾਰ ਨੂੰ ਫਟਕਾਰ ਲਗਾਈ ਅਤੇ ਨੋਟਿਸ ਜਾਰੀ ਕਰ ਜਵਾਬ ਤਲਬ ਕੀਤਾ। ਹੋਰ ਪੜ੍ਹੋ:ਨਸ਼ੇ ‘ਚ ਧੁੱਤ ਸੀ ਤਿੰਨ ਨੌਜਵਾਨ, ਕੀਤੀ ਇਹ ਸ਼ਰਮਾਨਕ ਹਰਕਤ, ਲੋਕਾਂ ਨੇ ਕੀਤੀ ਛਿੱਤਰ ਪਰੇਡ!! ਹਾਈਕੋਰਟ ਨੇ ਇਹ ਵੀ ਕਿਹਾ ਹੈ ਕਿ ਕੋਰਟ ਦੇ ਕੋਲ ਇਹ ਅਧਿਕਾਰ ਪ੍ਰਾਪਤ ਹੈ ਕਿ ਉਹ ਵਿਧਾਨਸਭਾ ਦੇ ਕਿਸੇ ਵੀ ਮਤੇ ਨੂੰ ਰਿਵਿਉ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਦੀ ਅਗਲੀ ਸੁਣਵਾਈ 2 ਨਵੰਬਰ ਨੂੰ ਹੋਵੇਗੀ। —PTC News

Top News view more...

Latest News view more...