Sat, May 4, 2024
Whatsapp

ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ

Written by  Jashan A -- December 14th 2018 09:59 AM -- Updated: December 14th 2018 05:15 PM
ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ

ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ

ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ,ਡੀਗੜ੍ਹ: ਬੀਤੇ ਦਿਨ ਤੋਂ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋ ਚੁੱਕਿਆ ਹੈ। ਜਿਥੇ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਵਿੱਛੜਿਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉਥੇ ਹੀ ਸੈਸ਼ਨ ਦੀ ਇੱਕ ਦਿਨ ਦੀ ਮਿਆਦ ਵੀ ਘਟਾਈ ਗਈ। [caption id="attachment_228236" align="aligncenter" width="300"]winter session ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ[/caption] ਜਿਸ ਕਾਰਨ ਹੁਣ ਸੈਸ਼ਨ ਇਕ ਦਿਨ ਚੱਲੇਗਾ। ਮਿਲੀ ਜਾਣਕਾਰੀ ਮੁਤਾਬਕ ਅੱਜ ਇੱਕ ਸਿਟਿੰਗ ਹੀ ਹੋਵੇਗੀ ਤੇ ਜੇ ਲੋੜ ਪਈ ਤਾਂ ਉਸ ਨੂੰ ਵਧਾ ਦਿੱਤਾ ਜਾਵੇਗਾ। ਅੱਜ ਸਰਦ ਰੁੱਤ ਸੈਸ਼ਨ ਦਾ ਦੂਸਰਾ ਦਿਨ ਹੈ। ਹੋਰ ਪੜ੍ਹੋ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਬਾਰੇ ਫੂਲਕਾ ਨੇ ਕੀ ਕਿਹਾ,ਜਾਣੋਂ ਜਿਸ ਦੀ ਸ਼ੁਰੂਆਤ ਸਵੇਰੇ 10 ਵਜੇ ਹੋਵੇਗੀ। ਇਜਲਾਸ ਦੌਰਾਨ ਸੂਬੇ ਦੇ ਕਈ ਭਖਦੇ ਮੁੱਦਿਆਂ ‘ਤੇ ਵਿਚਾਰ ਚਰਚਾ ਹੋ ਸਕਦੀ ਹੈ। [caption id="attachment_228238" align="aligncenter" width="300"]winter session ਵਿਧਾਨ ਸਭਾ ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ[/caption] ਮਿਲੀ ਜਾਣਕਾਰੀ ਅਨੁਸਾਰ ਅੱਜ 5 ਬਿੱਲ ਅਤੇ 2 ਮਤੇ ਪਾਸ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦੇਈਏ ਕਿ ਅੱਜ ਇੱਕ ਬੈਠਕ ਤੋਂ ਬਾਅਦ ਸੈਸ਼ਨ ਸਮਾਪਤ ਹੋ ਜਾਵੇਗਾ। -PTC News


Top News view more...

Latest News view more...