ਗੁਰਦਾਸਪੁਰ ਤੋਂ ਸੰਨੀ ਦਿਓਲ ਖਿਲਾਫ਼ ਆਜ਼ਾਦ ਚੋਣਾਂ ਲੜਨ ਦਾ ਦਾਅਵਾ ਕਰਨ ਵਾਲੀ ਕਵਿਤਾ ਖੰਨਾ ਦਾ ਵੱਡਾ ਬਿਆਨ
ਗੁਰਦਾਸਪੁਰ ਤੋਂ ਸੰਨੀ ਦਿਓਲ ਖਿਲਾਫ਼ ਆਜ਼ਾਦ ਚੋਣਾਂ ਲੜਨ ਦਾ ਦਾਅਵਾ ਕਰਨ ਵਾਲੀ ਕਵਿਤਾ ਖੰਨਾ ਦਾ ਵੱਡਾ ਬਿਆਨ[/caption]
ਕਵਿਤਾ ਖੰਨਾ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮ ਵਿੱਚ ਯੋਗਦਾਨ ਪਾਉਣਾ ਚਾਹੁੰਦੀ ਹਾਂ ਅਤੇ ਉਸਦੇ ਨਾਲ ਕੰਮ ਕਰਨਾ ਚਾਹੁੰਦੀ ਹਾਂ।ਉਨ੍ਹਾਂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਹੁਤ ਸਮੇਂ ਤੋਂ ਜਾਣਦੀ ਹਾਂ ਅਤੇ ਉਹ ਹੁਣ ਆਜ਼ਾਦ ਚੋਣ ਨਹੀਂ ਲੜਨਗੇ।ਉਨ੍ਹਾਂ ਨੇ ਕਿਹਾ ਮੈਂ ਸਰਵਨ ਸਲਾਰੀਆ ਦੇ ਨਾਲ ਨਹੀਂ ਜਾਊਗੀ ਕਿਉਂਕਿ ਉਨ੍ਹਾਂ 'ਤੇ ਰੇਪ ਦਾ ਮਾਮਲਾ ਦਰਜ ਹੈ।ਗੁਰਦਾਸਪੁਰ ਦੀ ਸੀਟ ਭਾਜਪਾ ਹੀ ਜਿੱਤੇ ਇਹ ਮੈਂ ਸੀ ਚਾਹੁੰਦੀ ਹਾਂ।
[caption id="attachment_288193" align="aligncenter" width="300"]
ਗੁਰਦਾਸਪੁਰ ਤੋਂ ਸੰਨੀ ਦਿਓਲ ਖਿਲਾਫ਼ ਆਜ਼ਾਦ ਚੋਣਾਂ ਲੜਨ ਦਾ ਦਾਅਵਾ ਕਰਨ ਵਾਲੀ ਕਵਿਤਾ ਖੰਨਾ ਦਾ ਵੱਡਾ ਬਿਆਨ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਾਮਜ਼ਦਗੀ ਭਰਨ ਗਏ AAP ਦੇ ਐਮਪੀ ਨੇ ਕੀਤੀ ਵੱਡੀ ਗ਼ਲਤੀ , ਪ੍ਰੋ. ਸਾਧੂ ਸਿੰਘ ਬੇਰੰਗ ਪਰਤੇ
[caption id="attachment_288190" align="aligncenter" width="300"]
ਗੁਰਦਾਸਪੁਰ ਤੋਂ ਸੰਨੀ ਦਿਓਲ ਖਿਲਾਫ਼ ਆਜ਼ਾਦ ਚੋਣਾਂ ਲੜਨ ਦਾ ਦਾਅਵਾ ਕਰਨ ਵਾਲੀ ਕਵਿਤਾ ਖੰਨਾ ਦਾ ਵੱਡਾ ਬਿਆਨ[/caption]
ਦੱਸ ਦੇਈਏ ਕਿ ਬੀਜੇਪੀ ਨੇ ਮੰਗਲਵਾਰ ਨੂੰ ਐਕਟਰ ਸੰਨੀ ਦਿਓਲ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ।ਇਸ ਤੋਂ ਬਾਅਦ ਟਿਕਟ ਦੀ ਦਾਅਵੇਦਾਰ ਮਰਹੂਮ ਬਾਲੀਵੁੱਡ ਅਦਾਕਾਰ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਬਾਗੀ ਹੋ ਗਈ ਹੈ।ਉਨ੍ਹਾਂ ਨੇ ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਤਿਆਰੀ ਕਰ ਲਈ ਸੀ।
-PTCNews