Thu, Apr 25, 2024
Whatsapp

ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾ

Written by  Shanker Badra -- April 16th 2018 03:07 PM -- Updated: April 17th 2018 05:20 PM
ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾ

ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾ

ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾ:ਫਗਵਾੜਾ ਵਿੱਚ 2 ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮੱਦੇਨਜ਼ਰ ਲੋਕਾਂ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਰੋਕਣ ਲਈ 4 ਜ਼ਿਲ੍ਹਿਆਂ ਵਿਚ ਮੋਬਾਇਲ ਇੰਟਰਨੈੱਟ ਸੇਵਾਵਾਂ ਨੂੰ ਬੰਦ ਰੱਖਣ ਦੇ ਹੁਕਮਾਂ ਨੂੰ 16 ਅਪ੍ਰੈਲ ਤੱਕ ਵਧਾਉਣ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਾਇਸ ਕਾਲਸ ਨੂੰ ਛੱਡ ਕੇ ਮੋਬਾਇਲ ਇੰਟਰਨੈੱਟ ਸੇਵਾਵਾਂ (2-ਜੀ, 3-ਜੀ, 4-ਜੀ, ਸੀ.ਡੀ.ਐੱਮ.ਏ.) ਅਤੇ ਸਾਰੀਆਂ ਡੋਂਗਲ ਸੇਵਾਵਾਂ ਨੂੰ 4 ਜ਼ਿਲ੍ਹਿਆਂ ਕਪੂਰਥਲਾ,ਜਲੰਧਰ,ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 16 ਅਪ੍ਰੈਲ ਤੱਕ ਠੱਪ ਕਰਨ ਦੇ ਹੁਕਮ ਦਿੱਤੇ ਹਨ।ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾਉਨ੍ਹਾ ਅੱਗੇ ਕਿਹਾ ਕਿ ਸੂਬੇ ਵਿੱਚ ਟੈਲੀਕਾਮ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਅਤੇ ਬੀ.ਐੱਸ.ਐੱਨ.ਐੱਲ. (ਪੰਜਾਬ) ਦੇ ਮੁਖੀ ਨੂੰ ਇਹ ਹੁਕਮ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ।ਫਗਵਾੜਾ ਵਿੱਚ ਹਿੰਸਕ ਝੜਪਾਂ ਦੇ ਮੱਦੇਨਜ਼ਰ ਅੱਜ ਵੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੋਬਾਇਲ ਇੰਟਰਨੈੱਟ ਬੰਦ ਰਹੇਗਾਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਉਕਤ ਹੁਕਮ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -PTCNews


Top News view more...

Latest News view more...