Fri, Apr 19, 2024
Whatsapp

ਵਿਸ਼ਵ ਹਿੰਦੂ ਮਹਾਸਭਾ ਦੇ ਨੇਤਾ ਰਣਜੀਤ ਬੱਚਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Written by  Jashan A -- February 02nd 2020 12:23 PM -- Updated: February 02nd 2020 12:26 PM
ਵਿਸ਼ਵ ਹਿੰਦੂ ਮਹਾਸਭਾ ਦੇ ਨੇਤਾ ਰਣਜੀਤ ਬੱਚਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਵਿਸ਼ਵ ਹਿੰਦੂ ਮਹਾਸਭਾ ਦੇ ਨੇਤਾ ਰਣਜੀਤ ਬੱਚਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Vishva Hindu Mahasabha leader Shot Dead In Lucknow ਉੱਤਰ ਪ੍ਰਦੇਸ਼ ਦੇ ਲਖਨਊ 'ਚ ਅੱਜ ਵੱਡੀ ਵਾਰਦਾਤ ਵਾਪਰੀ ਹੈ। ਦਰਅਸਲ, ਇਥੇ ਵਿਸ਼ਵ ਹਿੰਦੂ ਮਹਾਸਭਾ ਦੇ ਆਗੂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਹਿੰਦੂ ਮਹਾਸਭਾ ਦੇ ਸੂਬਾ ਪ੍ਰਧਾਨ ਰਣਜੀਤ ਬੱਚਨ ਸੈਰ ਕਰਨ ਗਏ ਸੀ ਤੇ ਕੁਝ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ 'ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਹੋਰ ਪੜ੍ਹੋ: ਸੰਘਣੀ ਧੁੰਦ ਕਾਰਨ ਮੰਡੀ ਗੋਬਿੰਦਗੜ੍ਹ 'ਚ ਵਾਪਰਿਆ ਭਿਆਨਕ ਹਾਦਸਾ, ਵਾਹਨਾਂ ਨੂੰ ਲੱਗੀ ਅੱਗ ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ 'ਚ ਜੁਟ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸਣਯੋਗ ਹੈ ਕਿ ਗੋਰਖਪੁਰ ਦੇ ਰਹਿਣ ਵਾਲੇ ਰਣਜੀਤ ਬੱਚਨ ਹਜਰਤਗੰਜ ਦੀ ਓ.ਸੀ.ਆਰ ਇਮਾਰਤ ਦੇ ਬੀ-ਬਲਾਕ 'ਚ ਰਹਿੰਦੇ ਸਨ। -PTC News


Top News view more...

Latest News view more...