18 Apr, 2023

ਬਿਨਾਂ ਵਿਆਹ ਪ੍ਰੈਗਨੈਂਟ ਹੋਈ ਬਾਲੀਵੁੱਡ ਅਦਾਕਾਰਾ ਇਲਿਆਨਾ ਡੀ'ਕਰੂਜ਼ !

ਬਾਲੀਵੁੱਡ ਅਦਾਕਾਰਾ ਇਲਿਆਨਾ ਡੀ'ਕਰੂਜ਼ ਭਾਵੇਂ ਵੱਡੇ ਪਰਦੇ ਤੋਂ ਦੂਰ ਹੈ


Source: Google

ਪਰ ਉਹ ਅਕਸਰ ਆਪਣੀ ਨਿੱਜੀ ਜ਼ਿੰਦਗੀ ਅਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ


Source: Google

ਇਸ ਵਾਰ ਵੀ ਕੁਝ ਅਜਿਹਾ ਹੀ ਹੋਇਆ ਹੈ। ਜਿਸ ਨੂੰ ਦੇਖ ਕੇ ਉਨ੍ਹਾਂ ਦੇ ਹਰ ਕੋਈ ਹੈਰਾਨ ਹੈ।


Source: Google

ਅਦਾਕਾਰਾ ਨੇ ਮੰਗਲਵਾਰ ਸਵੇਰੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ ਨੂੰ ਦੇਖ ਕੇ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਇਲਿਆਨਾ ਗਰਭਵਤੀ ਹੈ।


Source: Google

ਇਲਿਆਨਾ ਡੀ'ਕਰੂਜ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ।


Source: Google

ਇਨ੍ਹਾਂ 'ਚੋਂ ਇਕ 'ਚ ਨਿਊ ਬੋਰਨ ਬੇਬੀ ਦਾ ਬਾਡੀਸੂਟ ਨਜ਼ਰ ਆ ਰਿਹਾ ਹੈ, ਜਿਸ 'ਤੇ ਲਿਖਿਆ ਹੈ, 'ਅਬ ਐਡਵੈਂਚਰ ਸ਼ੂਰੂ ਹੋਤਾ ਹੈ'


Source: Google

ਦੂਜੀ ਤਸਵੀਰ 'ਚ ਇਕ ਪੈਂਡੈਂਟ ਨਜ਼ਰ ਆ ਰਿਹਾ ਹੈ, ਜਿਸ 'ਤੇ 'ਮਾਮਾ' ਲਿਖਿਆ ਹੋਇਆ


Source: Google

ਇਲਿਆਨਾ ਦੇ ਜ਼ਰੀਏ ਸ਼ੇਅਰ ਕੀਤੀ ਗਈ ਇਸ ਪੋਸਟ ਨੇ ਸੋਸ਼ਲ ਮੀਡੀਆ ਦੀ ਦੁਨੀਆ 'ਚ ਸਨਸਨੀ ਮਚਾ ਦਿੱਤੀ ਹੈ।


Source: Google

ਇਲਿਆਨਾ ਦਾ ਵਿਆਹ ਨਹੀਂ ਹੋਇਆ ਹੈ


Source: Google

ਇਸ ਲਈ ਲੋਕ ਉਸ ਤੋਂ ਬੱਚੇ ਦੇ ਪਿਤਾ ਬਾਰੇ ਸਵਾਲ ਪੁੱਛਦੇ ਨਜ਼ਰ ਆ ਰਹੇ ਹਨ


Source: Google

'ਦਿ ਕਪਿਲ ਸ਼ਰਮਾ ਸ਼ੋਅ' ਦੇ ਬੰਦ ਹੋਣ ਦੀਆਂ ਖ਼ਬਰਾਂ 'ਤੇ ਕਪਿਲ ਸ਼ਰਮਾ ਨੇ ਤੋੜੀ ਚੁੱਪੀ