14 May, 2023

ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਦੀਆਂ ਖੂਬਸੂਰਤ ਤਸਵੀਰਾਂ, ਦੇਖੋ ਕੌਣ-ਕੌਣ ਹੋਇਆ ਸ਼ਾਮਲ

ਨਵੀਂ ਦਿੱਲੀ ਦੇ ਕਪੂਰਥਲਾ ਹਾਊਸ ਵਿੱਚ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਸ਼ਨੀਵਾਰ ਰਾਤ ਨੂੰ ਮੰਗਣੀ ਕਰ ਲਈ।


Source: Google

ਉਨ੍ਹਾਂ ਨੇ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਇੱਕ ਦੂਜੇ ਨੂੰ ਮੁੰਦਰੀਆਂ ਦਾ ਆਦਾਨ-ਪ੍ਰਦਾਨ ਕੀਤਾ।


Source: Google

ਪਰਿਣੀਤੀ ਅਤੇ ਰਾਘਵ ਦੀ ਮੰਗਣੀ ਦੀ ਖਬਰ ਸਾਹਮਣੇ ਆਉਂਦੇ ਹੀ ਵਧਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ।


Source: Google

ਮੰਗਣੀ ਦੀ ਰਸਮ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਪ੍ਰਸ਼ੰਸਕ ਇਸ ਜੋੜੀ ਦੀ ਕਿਊਟ ਕੈਮਿਸਟਰੀ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ।


Source: Google

ਇਸ ਦੌਰਾਨ ਕਈ ਮਸ਼ਹੂਰ ਹਸਤੀਆਂ ਪਹੁੰਚੀਆਂ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਣੇ ਮੰਗਣੀ ਸਮਾਰੋਹ ’ਚ ਪਹੁੰਚੇ।


Source: Google

ਪਰਿਣੀਤੀ ਚੋਪੜਾ ਦੀ ਮੰਗਣੀ ਲਈ ਮਸ਼ਹੂਰ ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ ਵੀ ਪਹੁੰਚੇ।


Source: Google

ਗਲੋਬਲ ਸਟਾਰ ਪ੍ਰਿਅੰਕਾ ਚੋਪੜਾ ਵੀ ਆਪਣੀ ਭੈਣ ਦੀ ਮੰਗਣੀ ’ਚ ਸ਼ਾਮਲ ਹੋਏ।


Source: Google

ਇਸ ਤਸਵੀਰ ’ਚ ਰਾਜ ਸਭਾ ਮੈਂਬਰ ਰਾਘਵ ਚੱਢਾ ਦਿੱਲੀ ਦੇ ਸੀਐੱਮ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗਲਵੱਕੜੀ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ।


Source: Google

ਦੋਹਾਂ ਦੀ ਖੂਬਸੂਰਤ ਤਸਵੀਰ ਨੂੰ ਹਰ ਕਿਸੇ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।


Source: Google

ਪਰਿਣੀਤੀ ਚੋਪੜਾ ਦੇ ਪਿਤਾ ਪਵਨ ਚੋਪੜਾ ਅਤੇ ਮਾਂ ਦਾ ਨਾਂ ਰੀਨਾ ਚੋਪੜਾ ਦੋਵੇਂ ਆਪਣੀ ਧੀ ਦੀ ਮੰਗਣੀ ’ਤੇ ਖੁਸ਼ ਨਜ਼ਰ ਆਏ।


Source: Google

Best & Unique gifts for Mother’s Day 2023