28 Apr, 2023

ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਪੰਜਾਬੀ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਗ੍ਰਿਫਤਾਰ


Source: Google

ਏਸਟੀਐਫ ਨੇ ਸ਼ਾਰਪੀ ਘੁੰਮਣ ਨੂੰ ਪਟਿਆਲਾ ਤੋਂ ਕੀਤਾ ਕਾਬੂ-ਸੂਤਰ


Source: Google

ਕਈ ਇਨਪੁਟ ਮਿਲਣ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ


Source: Google

ਏਸੀਟੀਐਫ ਨੇ ਸ਼ਾਰਪੀ ਘੁੰਮਣ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਦਾ ਸ਼ੱਕ, ਕੀਤੀ ਜਾ ਰਹੀ ਜਾਂਚ


Source: Google

ਹਾਲ ਹੀ 'ਚ ਕਰਨ ਔਜਲਾ ਦੀ ਇਕ ਵੀਡੀਓ ਹੋਈ ਸੀ ਵਾਇਰਲ


Source: Google

ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਨਾਮਜ਼ਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਡਾਂਸ ਕਰਦਾ ਦਿੱਤਾ ਦਿਖਾਈ


Source: Google

ਗੈਂਗਸਟਰ ਲਾਰੈਂਸ਼ ਬਿਸ਼ਨੋਈ ਦਾ ਭਰਾ ਹੈ ਅਨਮੋਲ ਬਿਸ਼ਨੋਈ


Source: Google

ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪੰਜਾਬੀ ਗਾਇਕ ਕਰਨ ਔਜਲਾ ਵਿਵਾਦਾਂ 'ਚ ਘਿਰ ਗਏ


Source: Google

ਕਰਨ ਔਜਲਾ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਜਦੋਂ ਅਸੀਂ ਪਰਫਾਰਮ ਕਰ ਰਹੇ ਹੁੰਦੇ ਹਾਂ ਤਾਂ ਸਾਨੂੰ ਨਹੀਂ ਪਤਾ ਹੁੰਦਾ ਹੈ ਕਿ ਸਾਡੇ ਸਾਹਮਣੇ ਆਲੇ-ਦੁਆਲੇ ਕੌਣ ਹੁੰਦਾ ਹੈ।


Source: Google

ਔਜਲਾ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਇਹ ਸ਼ਖਸ ਕੌਣ ਹੈ ਜਿਸ ਨੂੰ ਲੈ ਕੇ ਵਿਵਾਦ ਹੋਇਆ ਹੈ ਅਤੇ ਇਸ ਨੂੰ ਕਿਸ ਨੇ ਸੱਦਾ ਦਿੱਤਾ ਹੈ।


Source: Google

ਸਾਵਧਾਨ! ਜੇਕਰ ਤੁਸੀਂ ਵੀ ਸਵੇਰੇ ਉੱਠ ਕੇ ਸਭ ਤੋਂ ਪਹਿਲਾ ਪੀਂਦੇ ਹੋ ਚਾਹ ਤਾਂ ਤੁਹਾਨੂੰ ਕਰਨਾ ਪੈ ਸਕਦਾ ਇਨ੍ਹਾਂ ਮੁਸ਼ਕਿਲਾਂ ਦਾ ਸਾਹਮਣਾ