11 Jul, 2025
ਕਾਲੀ ਮਿਰਚ ਦਾ ਕਾੜ੍ਹਾ ਪੀਣ ਦੇ ਫਾਇਦੇ
ਕਾਲੀ ਮਿਰਚ ਕਈ ਤਰ੍ਹਾਂ ਦੇ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੀ ਹੈ। ਤੁਸੀਂ ਬਰਸਾਤ ਦੇ ਮੌਸਮ ਵਿੱਚ ਇਸਦੀ ਚਾਹ ਅਤੇ ਕਾੜ੍ਹਾ ਪੀ ਸਕਦੇ ਹੋ। ਜਾਣੋ ਕਾਲੀ ਮਿਰਚ ਦਾ ਕਾੜ੍ਹਾ ਪੀਣ ਦੇ ਫਾਇਦੇ।
Source: Google
ਕਾਲੀ ਮਿਰਚ ਦਾ ਕਾੜ੍ਹਾ ਪੀਣ ਨਾਲ ਸਰੀਰ ਵਿੱਚ ਜਮ੍ਹਾਂ ਹੋਏ ਸਾਰੇ ਜ਼ਹਿਰੀਲੇ ਪਦਾਰਥਾਂ ਨੂੰ ਦੂਰ ਕਰਨ ਵਿੱਚ ਮਦਦ ਮਿਲਦੀ ਹੈ। ਇਹ ਤੁਹਾਡੇ ਸਰੀਰ ਨੂੰ ਡੀਟੌਕਸੀਫਾਈ ਕਰਦਾ ਹੈ
Source: Google
ਗਲੇ ਦੀ ਖਰਾਸ਼ ਅਤੇ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ ਦਾ ਕਾੜ੍ਹਾ ਪੀਓ।
Source: Google
ਸ਼ਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਨੂੰ ਵਧਾਉਣ ਲਈ ਕਾਲੀ ਮਿਰਚ ਦਾ ਕਾੜ੍ਹਾ ਪੀਣਾ ਚਾਹੀਦਾ ਹੈ। ਇਸ ਵਿੱਚ ਐਂਟੀ-ਆਕਸੀਡੈਂਟ ਹੁੰਦੇ ਹਨ।
Source: Google
ਸਲੋਅ ਮੈਟਾਬੋਲਿਜ਼ਮ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਪਾਈਪਰੀਨ ਗੁਣ ਮੈਟਾਬੋਲਿਜ਼ਮ ਨੂੰ ਵਧਾਉਂਦੇ ਹਨ।
Source: Google
ਛਾਤੀ ਵਿੱਚ ਜਮ੍ਹਾਂ ਬਲਗਮ ਨੂੰ ਦੂਰ ਕਰਨ ਲਈ ਕਾਲੀ ਮਿਰਚ ਦਾ ਕਾੜ੍ਹਾ ਲਓ। ਇਸ ਨਾਲ ਸਾਹ ਲੈਣ ਵਿੱਚ ਮੁਸ਼ਕਲਾਂ ਤੋਂ ਰਾਹਤ ਮਿਲਦੀ ਹੈ।
Source: Google
ਸਰੀਰ ਦੀ ਅੰਦਰੂਨੀ ਸੋਜ ਨੂੰ ਘਟਾਉਣ ਲਈ ਕਾਲੀ ਮਿਰਚ ਦਾ ਕਾੜ੍ਹਾ ਪੀਓ।
Source: Google
ਸਰਦੀ ਵਿਚ ਕਾਲੀ ਮਿਰਚ ਦੀ ਗਰਮ ਪਾਣੀ ਨਾਲ ਵਰਤੋਂ ਕਰਨ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ।
Source: Google
ਮੋਟਾਪੇ ਦੀ ਸਮੱਸਿਆ 'ਚ ਤਾਂ ਕਾਲੀ ਮਿਰਚ ਬਹੁਤ ਹੀ ਫ਼ਾਇਦੇਮੰਦ ਹੁੰਦੀ ਹੈ। ਇਸ ਨਾਲ ਪੇਟ ਸੰਬੰਧੀ ਕਈ ਬਿਮਾਰੀਆਂ ਵੀ ਠੀਕ ਹੁੰਦੀਆਂ ਹਨ
Source: Google
ਇਸ ਨਾਲ ਪੇਟ ਦੀ ਗੈਸ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲਦਾ ਹੈ।
Source: Google
IAS ਨੂੰ ਸੈਲਰੀ ਤੋਂ ਇਲਾਵਾ ਕਿਹੜੀਆਂ ਸਹੂਲਤਾਂ ਮਿਲਦੀਆਂ ਹਨ?