08 May, 2023

ਭਾਰ ਘਟਾਉਣ ’ਚ ਇਹ ਜੂਸ ਹੋ ਸਕਦੇ ਹਨ ਤੁਹਾਡੇ ਲਈ ਮਦਦਗਾਰ !

ਲੋਕ ਖੁਦ ਨੂੰ ਸਿਹਤਮੰਦ ਰੱਖਣ ਲਈ ਆਪਣੀ ਡਾਈਟ 'ਚ ਅਜਿਹੇ ਕਈ ਫਲ ਅਤੇ ਸਬਜ਼ੀਆਂ ਸ਼ਾਮਲ ਕਰਦੇ ਹਨ, ਜੋ ਉਨ੍ਹਾਂ ਨੂੰ ਸਿਹਤਮੰਦ ਰੱਖਦੇ ਹਨ।


Source: Google

ਚੁਕੰਦਰ ਦੇ ਜੂਸ ਵਿੱਚ ਵਿਟਾਮਿਨ ਸੀ, ਫਾਈਬਰ, ਨਾਈਟਰੇਟਸ, ਬੇਟਾਨਿਨ ਵਰਗੇ ਪੋਸ਼ਕ ਤੱਤ ਹੁੰਦੇ ਹਨ ਜੋ ਤੁਹਾਡੇ ਪੇਟ ਦੀ ਚਰਬੀ ਨੂੰ ਘਟਾ ਸਕਦੇ ਹਨ।


Source: Google

ਫਲਾਂ ਦੇ ਜੂਸ ਤੋਂ ਇਲਾਵਾ, ਤੁਸੀਂ ਪੱਤੇਦਾਰ ਸਬਜ਼ੀਆਂ ਦੇ ਜੂਸ ਦਾ ਸੇਵਨ ਵੀ ਕਰ ਸਕਦੇ ਹੋ ਜੋ ਭਾਰ ਘਟਾਉਣ ਵਿੱਚ ਮਦਦ ਕਰੇਗਾ।


Source: Google

ਭਾਰ ਘਟਾਉਣ ਲਈ ਤੁਸੀਂ ਨਿੰਬੂ ਅਤੇ ਅਦਰਕ ਦੇ ਰਸ ਦਾ ਸੇਵਨ ਵੀ ਕਰ ਸਕਦੇ ਹੋ। ਨਿੰਬੂ ਅਤੇ ਅਦਰਕ ਵਿੱਚ ਇਮਿਊਨਿਟੀ ਵਧਾਉਣ ਵਾਲੇ ਪੋਸ਼ਕ ਤੱਤ ਪਾਏ ਜਾਂਦੇ ਹਨ।


Source: Google

ਅਜਵਾਇਨ ਵਿੱਚ ਬਹੁਤ ਸਾਰੇ ਔਸ਼ਧੀ ਗੁਣ ਹਨ। ਇਸਦਾ ਜੂਸ ਭਾਰ ਘਟਾਉਣ 'ਚ ਮਦਦ ਕਰਦਾ ਹੈ।


Source: Google

ਗਾਜਰ ਦਾ ਜੂਸ ਭਾਰ ਘਟਾਉਣ ਚ ਕਾਫੀ ਕਾਰਗਾਰ ਹੈ ਅਤੇ ਇਸ ਦੇ ਨਿਯਮਤ ਸੇਵਨ ਨਾਲ ਅੱਖਾਂ ਦੀ ਰੌਸ਼ਨੀ ਵੀ ਵਧਦੀ ਹੈ।


Source: Google

ਗਰਮੀਆਂ ਦੇ ਮੌਸਮ ਵਿੱਚ ਭਾਰ ਘਟਾਉਣ ਲਈ ਰੋਜ਼ਾਨਾ ਤਰਬੂਜ ਦਾ ਜੂਸ ਪੀਓ। ਮਾਹਿਰਾਂ ਅਨੁਸਾਰ ਤਰਬੂਜ ’ਚ 90 ਫੀਸਦੀ ਪਾਣੀ ਹੁੰਦਾ ਹੈ, ਇਸ ਲਈ ਇਹ ਸਰੀਰ ਨੂੰ ਹਾਈਡਰੇਟ ਰੱਖਦਾ ਹੈ।


Source: Google

ਅਧਿਐਨ ਵਿੱਚ ਇਹ ਵੀ ਸਾਬਤ ਹੋਇਆ ਹੈ ਕਿ ਪੱਤੇਦਾਰ ਸਬਜ਼ੀਆਂ ਦੇ ਜੂਸ ਦਾ ਸੇਵਨ ਭਾਰ ਘਟਾਉਣ ਵਿੱਚ ਮਦਦ ਕਰਦਾ ਹੈ।


Source: Google

ਅਧਿਐਨ ਦਰਸਾਉਂਦੇ ਹਨ ਕਿ ਘੱਟ ਕੈਲੋਰੀ ਵਾਲੇ ਭੋਜਨ ਅਤੇ ਪੀਣ ਵਾਲੇ ਪਦਾਰਥ ਭਾਰ ਘਟਾਉਣ ਲਈ ਲਾਭਦਾਇਕ ਹੋ ਸਕਦੇ ਹਨ।


Source: Google

ਬੇਦਾਆਵਾ: ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।


Source: Google

Mother's Day gift ideas 2023: Here are the presents she really wants