03 Aug, 2023
Sugarcane Juice Benefits: ਗੰਨੇ ਦੇ ਰਸ ਨੂੰ ਪੀਣ ਨਾਲ ਸਰੀਰ ਨੂੰ ਮਿਲਦੇ ਹਨ ਇਹ ਫਾਇਦੇ
ਭਾਰਤ ਵਿੱਚ ਬਹੁਤ ਸਾਰੇ ਲੋਕ ਗੰਨੇ ਦਾ ਰਸ ਪੀਣਾ ਪਸੰਦ ਕਰਦੇ ਹਨ
Source: Google
ਗੰਨੇ ਦਾ ਰਸ ਕਾਰਬੋਹਾਈਡਰੇਟ, ਪ੍ਰੋਟੀਨ, ਵਿਟਾਮਿਨ ਅਤੇ ਜ਼ਿੰਕ, ਫਾਸਫੋਰਸ, ਪੋਟਾਸ਼ੀਅਮ ਤੇ ਕੈਲਸ਼ੀਅਮ ਵਰਗੇ ਖਣਿਜਾਂ ਨਾਲ ਭਰਪੂਰ ਹੁੰਦਾ ਹੈ।
Source: Google
ਗੰਨੇ ਦਾ ਰਸ ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਥਕਾਵਟ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਨੂੰ ਪੀਣ ਨਾਲ ਤੁਸੀਂ ਤਾਜ਼ੇ ਅਤੇ ਊਰਜਾਵਾਨ ਰਹਿ ਸਕਦੇ ਹੋ।
Source: Google
ਮਾਹਰਾਂ ਦਾ ਮੰਨਣਾ ਹੈ ਕਿ ਗੰਨਾ ਪੀਲੀਆ ਦਾ ਸਭ ਤੋਂ ਵਧੀਆ ਇਲਾਜ ਹੈ। ਇਹ ਤੁਹਾਡੇ ਲਿਵਰ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦਾ ਹੈ।
Source: Google
ਗੰਨੇ ਦਾ ਰਸ ਪਾਚਨ ਸੰਬੰਧੀ ਪਰੇਸ਼ਾਨੀਆਂ ਲਈ ਟੌਨਿਕ ਦਾ ਕੰਮ ਕਰਦਾ ਹੈ। ਇਸ ਵਿਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਕਿ ਪੇਟ ਵਿਚ ਪੀਐਚ ਪੱਧਰ ਨੂੰ ਸੰਤੁਲਿਤ ਕਰਨ ਦਾ ਕੰਮ ਕਰਦੀ ਹੈ।
Source: Google
ਖੋਜ ਮੁਤਾਬਕ ਗੰਨੇ ਦਾ ਰਸ ਔਰਤਾਂ 'ਚ ਅੰਡਕੋਸ਼ ਦੀ ਸਮੱਸਿਆ ਨੂੰ ਘੱਟ ਕਰਦਾ ਹੈ, ਜਿਸ ਨਾਲ ਗਰਭ ਅਵਸਥਾ ਦੀ ਸੰਭਾਵਨਾ ਵਧ ਜਾਂਦੀ ਹੈ।
Source: Google
ਗੰਨੇ ਦਾ ਰਸ ਤੁਹਾਡੇ ਲੀਵਰ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਸਕਦਾ ਹੈ। ਇਸ ਤੋਂ ਇਲਾਵਾ ਪੀਲੀਏ ਦੇ ਮਰੀਜ਼ਾਂ ਲਈ ਵੀ ਇਹ ਇੱਕ ਸਿਹਤਮੰਦ ਡਰਿੰਕ ਹੈ।
Source: Google
ਗੰਨੇ ਵਿੱਚ ਮੌਜੂਦ ਸੁਕਰੋਜ਼ ਦੀ ਮਾਤਰਾ ਤੁਹਾਡੇ ਸਰੀਰ ਨੂੰ ਊਰਜਾ ਪ੍ਰਦਾਨ ਕਰਦੀ ਹੈ।
Source: Google
ਅਨੀਮੀਆ ਤੋਂ ਪੀੜਤ ਲੋਕਾਂ ਲਈ ਗੰਨਾ ਅਤੇ ਇਸ ਦਾ ਰਸ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਇਸ 'ਚ ਕਾਫੀ ਮਾਤਰਾ 'ਚ ਆਇਰਨ ਹੁੰਦਾ ਹੈ, ਜੋ ਸਰੀਰ ਦੇ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਉਂਦਾ ਹੈ।
Source: Google
ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Source: Google
When You Should Eat Fruits To Obtain The Maximum Benefits?