10 Aug, 2023
Vitamin E Deficiency: ਅੱਖਾਂ ਦੇ ਨਾਲ-ਨਾਲ ਦਿਲ ’ਤੇ ਵੀ ਮਾੜਾ ਅਸਰ ਪਾਉਂਦੀ ਹੈ ਵਿਟਾਮਿਨ ਈ ਦੀ ਕਮੀ
ਵਿਟਾਮਿਨ ਈ ਸਰੀਰ ਦੇ ਬਿਹਤਰ ਕੰਮਕਾਜ ਲਈ ਬਹੁਤ ਮਹੱਤਵਪੂਰਨ ਪੌਸ਼ਟਿਕ ਤੱਤਾਂ ਵਿੱਚੋਂ ਇੱਕ ਹੈ।
Source: Google
ਸਰੀਰ ਵਿੱਚ ਵਿਟਾਮਿਨ ਈ ਦੀ ਕਮੀ ਕਾਰਨ ਦਿਲ ਦੀ ਸਿਹਤ ਅਤੇ ਅੱਖਾਂ ਦੀ ਰੌਸ਼ਨੀ ਵੀ ਪ੍ਰਭਾਵਿਤ ਹੁੰਦੀ ਹੈ।
Source: Google
ਸਰੀਰ ਵਿੱਚ ਵਿਟਾਮਿਨ ਈ ਦੀ ਕਮੀ ਕਾਰਨ ਦਿਲ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ।
Source: Google
ਮੁੱਠੀ ਭਰ ਬਦਾਮ ਦਾ ਸੇਵਨ ਸਰੀਰ ਵਿੱਚ ਵਿਟਾਮਿਨ ਈ ਦੀ ਭਰਪਾਈ ਕਰਨ ਵਿੱਚ ਕਾਫੀ ਹੱਦ ਤੱਕ ਮਦਦ ਕਰ ਸਕਦਾ ਹੈ।
Source: Google
ਇਹ ਵਿਟਾਮਿਨ ਈ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਬਰੋਕਲੀ ਇੱਕ ਡੀਟੌਕਸ ਫੂਡ ਹੈ, ਜਿਸ ਦੀ ਮਦਦ ਨਾਲ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
Source: Google
ਪਾਲਕ ਵੀ ਵਿਟਾਮਿਨਾਂ ਨਾਲ ਭਰਪੂਰ ਹੁੰਦੀ ਹੈ। ਇਹ ਕਈ ਜ਼ਰੂਰੀ ਪੌਸ਼ਟਿਕ ਤੱਤਾਂ ਜਿਵੇਂ ਕਿ ਵੱਖ-ਵੱਖ ਵਿਟਾਮਿਨ, ਖਣਿਜ, ਫਾਈਬਰ ਅਤੇ ਆਇਰਨ ਨਾਲ ਭਰਪੂਰ ਹੁੰਦਾ ਹੈ।
Source: Google
ਐਵੋਕਾਡੋ ਵਿਟਾਮਿਨ ਈ ਨਾਲ ਭਰਪੂਰ ਭੋਜਨ ਹੈ। ਇਸ ਤੋਂ ਇਲਾਵਾ ਇਸ 'ਚ ਫਾਈਬਰ, ਐਂਟੀਆਕਸੀਡੈਂਟ ਭਰਪੂਰ ਮਾਤਰਾ 'ਚ ਹੁੰਦੇ ਹਨ।
Source: Google
ਸੂਰਜਮੁਖੀ ਦੇ ਬੀਜ ਵਿਟਾਮਿਨ ਈ, ਫਾਈਬਰ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਨਾਲ ਭਰਪੂਰ ਹੁੰਦੇ ਹਨ।
Source: Google
ਕੁਝ ਰਿਪੋਰਟਾਂ ਦੇ ਅਨੁਸਾਰ, ਇੱਕ ਸਿਹਤਮੰਦ ਵਿਅਕਤੀ ਨੂੰ ਪ੍ਰਤੀ ਦਿਨ 15 ਮਿਲੀਗ੍ਰਾਮ ਵਿਟਾਮਿਨ ਈ ਦੀ ਲੋੜ ਹੁੰਦੀ ਹੈ।
Source: Google
ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Source: Google
Paintings to Avoid Hanging on Your Walls for Positive Energy