23 Apr, 2023
ਜੇਕਰ ਤੁਸੀਂ ਵੀ ਪੀਂਦੇ ਹੋ ਖੜੇ ਹੋ ਕੇ ਪਾਣੀ, ਤਾਂ ਜਾਣ ਲਓ ਇਸਤੋਂ ਹੋਣ ਵਾਲੇ ਨੁਕਸਾਨ !
ਪਾਣੀ ਸਾਡੇ ਜੀਵਨ ਲਈ ਕਿੰਨਾ ਜ਼ਰੂਰੀ ਹੈ। ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਇਹ ਕਈ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ।
Source: Google
ਸਿਹਤ ਮਾਹਿਰਾਂ ਅਨੁਸਾਰ ਦਿਨ ਭਰ ਵਿਚ ਘੱਟੋ-ਘੱਟ 8 ਗਿਲਾਸ ਪਾਣੀ ਪੀਣਾ ਬਹੁਤ ਜ਼ਰੂਰੀ ਹੈ।
Source: Google
ਤੁਹਾਨੂੰ ਇਹ ਵੀ ਪਤਾ ਹੋਣਾ ਚਾਹੀਦਾ ਹੈ ਕਿ ਪਾਣੀ ਪੀਣ ਦਾ ਸਹੀ ਤਰੀਕਾ ਕੀ ਹੈ। ਜੀ ਹਾਂ ਇਹ ਉਨ੍ਹਾਂ ਹੀ ਜਰੂਰੀ ਹੈ ਜਿਨ੍ਹਾਂ ਪਾਣੀ ਪੀਣਾ ।
Source: Google
ਦੱਸ ਦਈਏ ਕਿ ਜਦੋਂ ਵੀ ਪਾਣੀ ਪੀਣ ਦੀ ਆਦਤ ਦੀ ਗੱਲ ਕੀਤੀ ਜਾਂਦੀ ਹੈ ਤਾਂ ਬਹੁਤ ਹੀ ਘੱਟ ਲੋਕਾਂ ਨੂੰ ਪਤਾ ਹੈ ਕਿ ਪਾਣੀ ਪੀਣ ਦਾ ਸਹੀ ਤਰੀਕਾ ਕੀ ਹੈ?
Source: Google
ਮਾਹਿਰਾਂ ਦਾ ਮੰਨਣਾ ਹੈ ਕਿ ਜਦੋਂ ਤੁਸੀਂ ਖੜ੍ਹੇ ਹੋ ਕੇ ਪਾਣੀ ਪੀਂਦੇ ਹੋ, ਤਾਂ ਜ਼ਰੂਰੀ ਪੌਸ਼ਟਿਕ ਤੱਤ ਅਤੇ ਵਿਟਾਮਿਨ ਜਿਗਰ ਅਤੇ ਪਾਚਨ ਪ੍ਰਣਾਲੀ ਤੱਕ ਨਹੀਂ ਪਹੁੰਚਦੇ ਹਨ
Source: Google
ਮਾਹਿਰਾਂ ਦਾ ਕਹਿਣਾ ਹੈ ਕਿ ਖੜ੍ਹੇ ਹੋ ਕੇ ਪਾਣੀ ਪੀਣ ਨਾਲ ਨਾੜੀਆਂ ਵਿਚ ਤਣਾਅ ਪੈਦਾ ਹੁੰਦਾ ਹੈ, ਜਿਸ ਨਾਲ ਤਰਲ ਸੰਤੁਲਨ ਵਿਗੜਦਾ ਹੈ, ਅਤੇ ਜ਼ਹਿਰੀਲੇ ਅਤੇ ਬਦਹਜ਼ਮੀ ਦਾ ਕਾਰਨ ਬਣਦਾ ਹੈ।
Source: Google
ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਸਾਡੇ ਗੁਰਦੇ ਉਸ ਸਮੇਂ ਬਿਹਤਰ ਫਿਲਟਰ ਕਰਦੇ ਹਨ ਜਦੋਂ ਅਸੀਂ ਬੈਠੇ ਹੁੰਦੇ ਹਾਂ, ਅਜਿਹੀ ਸਥਿਤੀ ਵਿਚ ਜਦੋਂ ਖੜ੍ਹੇ ਹੋ ਕੇ ਪਾਣੀ ਪੀਤਾ ਜਾਂਦਾ ਹੈ, ਤਾਂ ਇਹ ਤਰਲ ਬਿਨਾਂ ਫਿਲਟਰ ਕੀਤੇ ਪੇਟ ਦੇ ਹੇਠਲੇ ਹਿੱਸੇ ਵਿਚ ਸਿੱਧਾ ਚਲਾ ਜਾਂਦਾ ਹੈ। ਜਿਸ ਕਾਰਨ ਗੁਰਦੇ ਦੇ ਕੰਮਕਾਜ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। ਇਸ ਨਾਲ ਪਿਸ਼ਾਬ ਨਾਲੀ ਨਾਲ ਜੁੜੀਆਂ ਬਿਮਾਰੀਆਂ ਹੋ ਸਕਦੀਆਂ ਹਨ।
Source: Google
ਜਦੋਂ ਤੁਸੀਂ ਖੜ੍ਹੇ ਹੋ ਕੇ ਇੱਕੋਂ ਵਾਰ ’ਚ ਪਾਣੀ ਪੀਂਦੇ ਹੋ, ਤਾਂ ਇਹ ਨਾੜੀਆਂ ਵਿੱਚ ਤਣਾਅ ਪਾਉਂਦਾ ਹੈ ਜਿਸ ਕਾਰਨ ਤਰਲ ਪਦਾਰਥ ਦਾ ਸੰਤੁਲਨ ਵਿਗੜ ਜਾਂਦਾ ਹੈ।
Source: Google
ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਤੁਸੀਂ ਖੜ੍ਹੇ ਹੋ ਕੇ ਪਾਣੀ ਪੀਂਦੇ ਹੋ ਤਾਂ ਪਾਣੀ ਜੋੜਾਂ ਵਿੱਚ ਤਰਲ ਇਕੱਠਾ ਹੋਣ ਦਾ ਕਾਰਨ ਬਣਦਾ ਹੈ, ਜਿਸ ਨਾਲ ਗਠੀਆ ਹੋ ਜਾਂਦਾ ਹੈ ਅਤੇ ਹੱਡੀਆਂ ਖਰਾਬ ਹੋ ਜਾਂਦੀਆਂ ਹਨ।
Source: Google
ਬੇਦਾਅਵਾ: ਇਹ ਲੇਖ ਸਿਰਫ਼ ਆਮ ਜਾਣਕਾਰੀ ਲਈ ਹੈ, ਇਹ ਕਿਸੇ ਵੀ ਤਰ੍ਹਾਂ ਕਿਸੇ ਦਵਾਈ ਜਾਂ ਇਲਾਜ ਦਾ ਬਦਲ ਨਹੀਂ ਹੋ ਸਕਦਾ
Source: Google
ਦਿਲਜੀਤ ਦੋਸਾਂਝ ਨੇ ਫੈਨਸ ਕਰਕੇ ਕੋਚੇਲਾ 'ਚ ਸਕਿਉਰਿਟੀ ਤੋਂ ਮੰਗੀ ਮੁਆਫੀ