29 Aug, 2023

Raksha Bandhan 2023: ਭਾਰਤ ਤੋਂ ਇਲਾਵਾ ਇਨ੍ਹਾਂ ਦੇਸ਼ਾਂ ’ਚ ਵੀ ਮਨਾਇਆ ਜਾਂਦਾ ਹੈ ਰੱਖੜੀ ਦਾ ਤਿਉਹਾਰ

ਰੱਖੜੀ ਦਾ ਦਾ ਤਿਉਹਾਰ ਭਰਾ ਅਤੇ ਭੈਣ ਦੇ ਪਿਆਰ ਅਤੇ ਰਿਸ਼ਤੇ ਦੀ ਮਿਠਾਸ ਨੂੰ ਬਣਾਈ ਰੱਖਣ ਲਈ ਮਨਾਇਆ ਜਾਂਦਾ ਹੈ।


Source: Google

ਭਾਰਤ ਵਿੱਚ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ।


Source: Google

ਭੈਣਾਂ ਭਰਾ ਦੇ ਗੁੱਟ 'ਤੇ ਰੱਖੜੀ ਸੂਤਰ ਬੰਨ੍ਹਦੀਆਂ ਹਨ ਅਤੇ ਭਰਾ ਆਪਣੀ ਭੈਣ ਦੀ ਜ਼ਿੰਦਗੀ ਲਈ ਰੱਖਿਆ ਕਰਨ ਦੀ ਸਹੁੰ ਖਾਂਦੇ ਹਨ।


Source: Google

ਰੱਖੜੀ ਭਾਰਤੀ ਪਰੰਪਰਾ ਅਤੇ ਸੱਭਿਆਚਾਰ ਦਾ ਹਿੱਸਾ ਹੈ।


Source: Google

ਭਾਰਤ ਵਾਂਗ ਨੇਪਾਲ ’ਚ ਵੀ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਭਾਈ ਦੂਜ ਦਾ ਤਿਉਹਾਰ ਵੀ ਨੇਪਾਲ ਵਿੱਚ ਵੀ ਮਨਾਇਆ ਜਾਂਦਾ ਹੈ।


Source: Google

ਸਾਊਦੀ ਅਰਬ ਵਿੱਚ ਵੀ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕੁਵੈਤ, ਕਤਰ ਅਤੇ ਓਮਾਨ ਵਰਗੇ ਦੇਸ਼ਾਂ ਵਿੱਚ ਵੀ ਰੱਖੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ।


Source: Google

ਲੰਡਨ 'ਚ ਵੱਡੀ ਗਿਣਤੀ 'ਚ ਭਾਰਤੀ ਲੋਕ ਰਹਿੰਦੇ ਹਨ। ਇੱਥੇ ਲੋਕ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਉਂਦੇ ਹਨ।


Source: Google

ਅਮਰੀਕਾ 'ਚ ਵੀ ਵੱਡੀ ਗਿਣਤੀ 'ਚ ਭਾਰਤੀ ਰਹਿੰਦੇ ਹਨ। ਅਮਰੀਕਾ ਦੇ ਸਟੋਰਾਂ 'ਚ ਵੀ ਤੁਹਾਨੂੰ ਰੱਖੜੀ ਮਿਲ ਜਾਵੇਗੀ।


Source: Google

ਆਸਟ੍ਰੇਲੀਆ 'ਚ ਵੀ ਲੋਕ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਉਂਦੇ ਹਨ। ਆਸਟ੍ਰੇਲੀਆ ਵਿਚ ਵੱਡੀ ਗਿਣਤੀ ਵਿਚ ਭਾਰਤੀ ਰਹਿੰਦੇ ਹਨ, ਜੋ ਰੱਖੜੀ ਦਾ ਤਿਉਹਾਰ ਮਨਾਉਂਦੇ ਹਨ।


Source: Google

ਭੈਣਾਂ ਆਨਲਾਈਨ ਵੈੱਬਸਾਈਟ ਰਾਹੀਂ ਦੇਸ਼ ਵਿਦੇਸ਼ਾਂ ’ਚ ਰਹਿੰਦੇ ਆਪਣੇ ਭਰਾਵਾਂ ਨੂੰ ਰੱਖੜੀ ਭੇਜ ਸਕਦੀਆਂ ਹਨ।


Source: Google

ਸ਼ਵੇਤਾ ਤਿਵਾਰੀ, ਇੱਕ ਬੌਸ ਲੇਡੀ, ਦੇ ਆਤਮ-ਨਿਰਭਰ ਔਰਤਾਂ ਲਈ ਕੁੱਝ ਸੁਝਾਅ