07 Aug, 2023

ਲਾਲ ਅਮਰੂਦ ਦੇ 6 ਜਬਰਦਸਤ ਫਾਇਦੇ ਜਾਣ ਕੇ ਤੁਸੀਂ ਰਹਿ ਜਾਓਗੇ ਹੈਰਾਨ

ਕੀ ਤੁਸੀਂ ਜਾਣਦੇ ਹੋ ਕਿ ਲਾਲ ਅਮਰੂਦ ਚਿੱਟੇ ਅਮਰੂਦ ਨਾਲੋਂ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਜੀ ਹਾਂ, ਇਸ ਵਿੱਚ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਇਸ ਦੇ ਨਾਲ ਹੀ ਇਸ 'ਚ ਐਂਟੀਆਕਸੀਡੈਂਟ ਗੁਣ ਵੀ ਮੌਜੂਦ ਹੁੰਦੇ ਹਨ।


Source: google

ਸ਼ੂਗਰ ਵਿਚ ਲਾਲ ਅਮਰੂਦ ਖਾਣਾ ਫਾਇਦੇਮੰਦ ਹੁੰਦਾ ਹੈ। ਅਸਲ 'ਚ ਲਾਲ ਅਮਰੂਦ 'ਚ ਸਫੇਦ ਅਮਰੂਦ ਦੇ ਮੁਕਾਬਲੇ ਘੱਟ ਸ਼ੂਗਰ ਹੁੰਦੀ ਹੈ


Source: google

ਜੋ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ।ਇਸ ਤੋਂ ਇਲਾਵਾ ਇਸ ਨੂੰ ਖਾਣ ਨਾਲ ਆਇਰਨ ਦੀ ਕਮੀ ਵੀ ਦੂਰ ਹੁੰਦੀ ਹੈ।


Source: google

ਲਾਲ ਅਮਰੂਦ ਦਾ ਸੇਵਨ ਪ੍ਰੋਸਟੇਟ ਕੈਂਸਰ ਦੇ ਖਤਰੇ ਨੂੰ ਘੱਟ ਕਰਨ ਵਿੱਚ ਵੀ ਮਦਦ ਕਰਦਾ ਹੈ।ਅਮੂਦ ਟਿਊਮਰ ਬਣਨ ਦੀ ਪ੍ਰਕਿਰਿਆ ਨੂੰ ਰੋਕਦਾ ਹੈ।


Source: google

ਲਾਲ ਅਮਰੂਦ 'ਚ ਕਾਫੀ ਮਾਤਰਾ 'ਚ ਪੋਟਾਸ਼ੀਅਮ ਪਾਇਆ ਜਾਂਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ।


Source: google

ਬੀਪੀ ਦੇ ਮਰੀਜ਼ਾਂ ਲਈ ਲਾਲ ਅਮਰੂਦ ਫਾਇਦੇਮੰਦ ਹੋ ਸਕਦਾ ਹੈ।


Source: google

ਲਾਲ ਅਮਰੂਦ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਪਾਇਆ ਜਾਂਦਾ ਹੈ।ਇਸ ਵਿੱਚ ਪਾਣੀ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ।


Source: google

ਇਸ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ, ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ।


Source: google

ਚਿੱਟੇ ਅਮਰੂਦ ਦੇ ਮੁਕਾਬਲੇ ਲਾਲ ਅਮਰੂਦ ਵਿੱਚ ਐਂਟੀਆਕਸੀਡੈਂਟਸ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਏ ਜਾਂਦੇ ਹਨ।


Source: google

ਜਿਸ ਦੀ ਮਦਦ ਨਾਲ ਇਹ ਚਮੜੀ ਦੇ ਰੋਗਾਂ ਨੂੰ ਠੀਕ ਕਰਨ ਵਿੱਚ ਮਦਦ ਕਰਦਾ ਹੈ।ਇਸਦੇ ਨਾਲ ਚਮੜੀ ਦੇ ਕੈਂਸਰ ਦੇ ਖ਼ਤਰੇ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।


Source: google

Spiritual Awakening: 10 benefits of wearing Rudraksha beads