23 Apr, 2023

ਅੰਮ੍ਰਿਤਪਾਲ ਸਿੰਘ ਦੀ ਹੋਈ ਗ੍ਰਿਫ਼ਤਾਰੀ ਜਾਂ ਕੀਤਾ ਆਤਮ ਸਮਰਪਣ?

ਐਤਵਾਰ ਸਵੇਰੇ ਖ਼ਬਰ ਆਈ ਕਿ ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਨੇ ਮੋਗੇ ਦੇ ਪਿੰਡ ਰੋਡੇ 'ਚ ਆਤਮ ਸਮਰਪਣ ਕਰ ਦਿੱਤਾ


Source: Google

ਪਰ ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਦਾ ਬਿਆਨ ਹੈ ਕਿ 'ਪੁਲਿਸ ਨੇ ਉਸਨੂੰ ਗ੍ਰਿਫਤਾਰ ਕੀਤਾ'


Source: PTC News

ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਗੁਰਦੁਆਰੇ ਵਿੱਚ ਉਪਦੇਸ਼ ਦਿੰਦਿਆਂ ਦੀ ਵੀਡੀਓ ਵੀ ਵਾਇਰਲ ਹੋਈ ਏ


Source: Google

ਦੱਸਿਆ ਜਾ ਰਿਹਾ ਕਿ ਉਹ ਇੱਥੇ ਆਪਣੇ ਸਮਰਥਕਾਂ ਨਾਲ ਆਤਮ ਸਮਰਪਣ ਕਰਨਾ ਚਾਹੁੰਦਾ ਸੀ


Source: Google

ਫ਼ਿਲਹਾਲ ਉਸਨੂੰ ਬਠਿੰਡਾ ਹਵਾਈ ਅੱਡੇ ਤੋਂ ਫਲਾਈਟ ਰਾਹੀਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ


Source: PTC News

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪਹਿਲਾਂ ਹੀ ਐਨ.ਐਸ.ਏ ਤਹਿਤ ਕੇਸ ਦਰਜ ਕਰ ਲਿਆ ਗਿਆ ਸੀ


Source: Google

ਦੱਸਣਯੋਗ ਹੈ ਕਿ ਪਿਛਲੇ 36 ਦਿਨਾਂ ਤੋਂ ਫਰਾਰ ਅੰਮ੍ਰਿਤਪਾਲ ਨੂੰ ਫੜਨ ਲਈ 80,000 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਸਨ


Source: PTC News

ਉਸ ਨੇ ਆਪਣੇ ਇੱਕ ਸਮਰਥਕ ਦੀ ਰਿਹਾਈ ਲਈ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ਦਾ ਘੇਰਾਓ ਕੀਤਾ ਸੀ


Source: Google

18 ਮਾਰਚ ਨੂੰ ਪੁਲਿਸ ਨੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ ਘੇਰਾਬੰਦੀ ਕੀਤੀ ਪਰ ਉਹ ਫਰਾਰ ਹੋ ਗਿਆ ਸੀ


Source: Google

ਨਾ ਸਿਰਫ਼ ਚਮੜੀ ਲਈ ਸਗੋਂ ਵਾਲਾਂ ਲਈ ਵੀ ਬਹੁਤ ਨੁਕਸਾਨਦੇਹ ਹਨ ਸੂਰਜ ਦੀਆਂ ਕਿਰਨਾਂ, ਇੰਝ ਰੱਖੋਂ ਧਿਆਨ