16 May, 2023

ਪਟਿਆਲਾ ਦੇ ਅਤਿ-ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਅੱਜ

ਨਵਾਂ ਬੱਸ ਸਟੈਂਡ ਪਟਿਆਲਾ ਰਾਜਪੁਰਾ ਮੇਨ ਰੋਡ 'ਤੇ ਬਣਿਆ ਹੈ


Source: reporter

ਜਿਸ ਵਿੱਚ ਸਵਾਰੀਆਂ ਨੂੰ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈਆਂ ਹਨ।


Source: reporter

ਇਸ ਬੱਸ ਸਟੈਂਡ ਦੇ ਬਣਨ ਨਾਲ ਸ਼ਹਿਰ ਵਿੱਚ ਟ੍ਰੈਫਿਕ ਦੀ ਸਮੱਸਿਆ ਤੋਂ ਕਾਫੀ ਰਾਹਤ ਮਿਲੇਗੀ


Source: reporter

ਕਿਉਂਕਿ ਪੁਰਾਣਾ ਬੱਸ ਸਟੈਂਡ ਸ਼ਹਿਰ ਦੇ ਮੱਧ ਵਿੱਚ ਹੋਣ ਕਾਰਨ ਅਕਸਰ ਹੀ ਟ੍ਰੈਫਿਕ ਜਾਮ ਦੀ ਸਮੱਸਿਆ ਰਹਿੰਦੀ ਸੀ।


Source: reporter

ਨਵਾਂ ਬੱਸ ਅੱਡਾ ਆਧੁਨਿਕ ਸਹੂਲਤਾਂ ਨਾਲ ਲੈਸ ਹੈ।


Source: reporter

ਇਸ ਤੋਂ ਇਲਾਵਾ ਸਵਾਰੀਆਂ ਦੀ ਖੱਜਲ-ਖੁਆਰੀ ਵੀ ਘਟੇਗੀ।


Source: reporter

ਮੁੱਖ ਮੰਤਰੀ ਅੱਜ ਪਟਿਆਲਾ ਦੇ ਅਤਿ-ਆਧੁਨਿਕ ਬੱਸ ਸਟੈਂਡ ਦਾ ਉਦਘਾਟਨ ਕਰਨਗੇ।


Source: reporter

10 Foods For That Glassy Korean Skin