13 May, 2023

ਕੌਣ ਨੇ ‘ਆਪ’ ਦੇ ਜੇਤੂ ਸੁਸ਼ੀਲ ਕੁਮਾਰ ਰਿੰਕੂ ?

ਲੰਮੇ ਸਮੇਂ ਤੱਕ ਕਾਂਗਰਸ ਵਿੱਚ ਰਹਿਣ ਵਾਲੇ ਸੁਸ਼ੀਲ ਰਿੰਕੂ 5 ਅਪਰੈਲ ਨੂੰ 'ਆਪ' 'ਚ ਸ਼ਾਮਲ ਹੋਏ


Source: google

ਇਸ ਤੋਂ ਪਹਿਲਾਂ ਸਾਲ 2017 ਵਿੱਚ ਜਲੰਧਰ ਪੱਛਮੀ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਸਨ ਸੁਸ਼ੀਲ ਰਿੰਕੂ


Source: google

ਸੁਸ਼ੀਲ ਰਿੰਕੂ ਨੇ ਆਪਣੀ ਗ੍ਰੈਜੂਏਸ਼ਨ ਜਲੰਧਰ ਦੇ ਡੀਏਵੀ ਕਾਲਜ ਤੋਂ ਕੀਤੀ


Source: google

47 ਸਾਲਾ ਰਿੰਕੂ ਆਪਣੇ ਵਿਦਿਆਰਥੀ ਜੀਵਨ ਤੋਂ ਹੀ ਰਾਜਨੀਤੀ ਵਿੱਚ ਕਾਫ਼ੀ ਸਰਗਰਮ ਰਹੇ


Source: google

ਸਟੂਡੈਂਟ ਪਾਲਿਟਿਕਸ ਦੌਰਾਨ ਉਹ ਐੱਨਐੱਸਯੂਆਈ ਦੇ ਸਰਗਰਮ ਮੈਂਬਰ ਸਨ


Source: google

2006 ਵਿੱਚ ਉਹ ਜਲੰਧਰ ਨਗਰ ਨਿਗਮ ਦੇ ਕੌਂਸਲਰ ਚੁਣੇ ਗਏ ਸਨ


Source: google

ਸੁਸ਼ੀਲ ਰਿੰਕੂ ਦੇ ਪਿਤਾ ਲੰਬੇ ਸਮੇਂ ਤੱਕ ਕਾਂਗਰਸ ਦੇ ਕੌਂਸਲਰ ਰਹੇ


Source: google

ਸੁਸ਼ੀਲ ਰਿੰਕੂ ਵੀ ਦੋ ਵਾਰ ਕੌਂਸਲਰ ਰਹੇ ਤੇ ਇੱਕ ਵਾਰ ਉਨ੍ਹਾਂ ਦੀ ਪਤਨੀ ਵੀ ਕੌਂਸਲਰ ਰਹੀ


Source: google

ਜਲੰਧਰ ਪੱਛਮੀ ਦੀ ਵਿਧਾਨ ਸਭਾ ਸੀਟ ਤੋਂ ਸੁਸ਼ੀਲ ਰਿੰਕੂ ਨੇ ਪਹਿਲੀ ਵਾਰ ਚੋਣ ਲੜੀ ਸੀ


Source: google

10 Best Places To Visit In India In Summer 2023