ਮੁੱਖ ਖਬਰਾਂ

ਬਠਿੰਡਾ : ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦੇ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ , ਮੁੰਡੇ -ਕੁੜੀਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

By Shanker Badra -- November 20, 2019 4:20 pm

ਬਠਿੰਡਾ : ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦੇ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ , ਮੁੰਡੇ -ਕੁੜੀਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ:ਬਠਿੰਡਾ : ਪੀਟੀਸੀ ਪੰਜਾਬੀ ਦਾ ਟੇਲੈਂਟ ਹੰਟ ਸ਼ੋਅ ‘ਵਾਇਸ ਆਫ਼ ਪੰਜਾਬ’ ਸੀਜ਼ਨ -10’ ਜੋ ਬੀਤੇ ਦਿਨੀਂ ਸ਼ੁਰੂ ਹੋਇਆ ਸੀ। ਅੰਮ੍ਰਿਤਸਰ ਵਿੱਚ ਇਸ ਦਾ ਪਹਿਲਾ ਆਡੀਸ਼ਨ 18 ਨਵੰਬਰ ਨੂੰ ਹੋਇਆ ਸੀ।ਇਸ ਨੂੰ ਲੈ ਕੇ ਨੌਜਵਾਨਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਆਡੀਸ਼ਨ ਦੌਰਾਨ ਜੱਜਾਂ ਦੀ ਪਾਰਖੀ ਨਜ਼ਰ ਨੇ ਉਹਨਾਂ ਹੀਰਿਆਂ ਦੀ ਹੀ ਚੋਣ ਕਰਨੀ ਹੈ ,ਜਿਹੜੇ ਗਾਇਕੀ ਦੇ ਖੇਤਰ ਵਿੱਚ ਆਪਣਾ ਨਾਂਅ ਬਨਾਉਣ ਦਾ ਜਜ਼ਬਾ ਰੱਖਦੇ ਹਨ ।

Voice Of Punjab -10 Today Bathinda Auditions : boys and girls Long rows ਬਠਿੰਡਾ : ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦੇ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ , ਮੁੰਡੇ -ਕੁੜੀਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਇਸ ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦਾ ਦੂਜਾ ਆਡੀਸ਼ਨ ਅੱਜ ਬਠਿੰਡਾ ਦੇ ਬਾਬਾ ਫਰੀਦ ਗਰੁੱਪ ਆਫ਼ ਇੰਸਟੀਟਿਊਟ, ਪਿੰਡ ਦਿਓਂ ਵਿੱਚ ਹੋ ਰਿਹਾ ਹੈ। ਜਿਸ ਵਿੱਚ ਸਵੇਰ ਤੋਂ ਹੀ ਮੁੰਡੇ -ਕੁੜੀਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ , ਜਿਹੜੇ ਪੰਜਾਬੀ ਗਾਇਕੀ ਦੇ ਖੇਤਰ ਵਿੱਚ ਆਪਣਾ ਨਾਂਅ ਬਨਾਉਣਾ ਚਾਹੁੰਦੇ ਹਨ। ਇਨ੍ਹਾਂ ਦੌਰਾਨ ਆਡੀਸ਼ਨ ਦੇਣ ਆਏ ਮੁੰਡੇ ਕੁੜੀਆਂ ਦੀ ਭੀੜ ਦੇਖਦੇ ਹੀ ਦੇਖਦੇ ਬਣ ਗਈ ਹੈ।

Voice Of Punjab -10 Today Bathinda Auditions : boys and girls Long rows ਬਠਿੰਡਾ : ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦੇ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ , ਮੁੰਡੇ -ਕੁੜੀਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਜੇਕਰ ਤੁਹਾਡੇ 'ਚ ਵੀ ਹੈ ਕੋਈ ਟੇਲੈਂਟ ਤਾਂ ਆਪਣੀ ਐਂਟਰੀ ਭੇਜਣ ਲਈ ਅੱਜ ਹੀ ਡਾਉਨਲੋਡ ਕਰੋ ‘ਪੀਟੀਸੀ ਪਲੇਅ’ ਐਪ। ‘ਪੀਟੀਸੀ ਪਲੇਅ’ ਐਪ ਡਾਉਨਲੋਡ ਕਰਨ ਤੋਂ ਬਾਅਦ ਕਲਿੱਕ ਕਰੋ ‘ਪੀਟੀਸੀ ਵਾਇਸ ਆਫ਼ ਪੰਜਾਬ’ ਸੀਜ਼ਨ-10 ਦੇ ਫਾਰਮ ’ਤੇ, ਭਰੋ ਆਪਣੀ ਜਾਣਕਾਰੀ ਤੇ ਅੱਪਲੋਡ ਕਰੋ ਆਪਣੀ ਆਵਾਜ਼ ਵਿੱਚ ਰਿਕਾਰਡ ਕੀਤਾ ਕੋਈ ਗਾਣਾ। ਜਿਨ੍ਹਾਂ ਦੀ ਆਵਾਜ਼ ਵਿੱਚ ਹੋਵੇਗਾ ਦਮ , ਉਹਨਾਂ ਨੂੰ ਮਿਲੇਗੀ ‘ਵਾਇਸ ਆਫ਼ ਪੰਜਾਬ’ ਦੇ ਆਡੀਸ਼ਨ ਵਿੱਚ ਸਿੱਧੀ ਐਂਟਰੀ।

Voice Of Punjab -10 Today Bathinda Auditions : boys and girls Long rows ਬਠਿੰਡਾ : ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦੇ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ , ਮੁੰਡੇ -ਕੁੜੀਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਇਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਹਰ ਪ੍ਰਤੀਭਾਗੀ ਦੀ ਉਮਰ 18 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਦੌਰਾਨ ਆਡੀਸ਼ਨ ਸਮੇਂ ਹਰ ਪ੍ਰੀਤਭਾਗੀ ਕੋਲ ਆਪਣਾ ਪਹਿਚਾਣ ਪੱਤਰ ਜਾਂ ਅਜਿਹਾ ਸਰਟੀਫ਼ਿਕੇਟ ਹੋਣਾ ਚਾਹੀਦਾ ਹੈ, ਜਿਸ ਰਾਹੀਂ ਉਸ ਦੀ ਪਹਿਚਾਣ ਤੇ ਉਮਰ ਦਾ ਪਤਾ ਲੱਗ ਸਕੇ। ਇਸ ਤੋਂ ਇਲਾਵਾ ਪ੍ਰਤੀਭਾਗੀ ਆਪਣੇ ਨਾਲ ਤਿੰਨ ਤਸਵੀਰਾਂ ਵੀ ਲੈ ਕੇ ਆਉਣ।

Voice Of Punjab -10 Today Bathinda Auditions : boys and girls Long rows ਬਠਿੰਡਾ : ‘ਵਾਇਸ ਆਫ਼ ਪੰਜਾਬ’ ਸੀਜ਼ਨ -10 ਦੇ ਆਡੀਸ਼ਨ ਨੂੰ ਲੈ ਕੇ ਨੌਜਵਾਨਾਂ 'ਚ ਭਾਰੀ ਉਤਸ਼ਾਹ , ਮੁੰਡੇ -ਕੁੜੀਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ

ਪੰਜਾਬ ਦੇ ਹੋਰਨਾਂ ਸ਼ਹਿਰਾਂ ’ਚ ਵੀ ਆਡੀਸ਼ਨ ਹੋਣਗੇ। ਜਿੰਨ੍ਹਾ ਦਾ ਵੇਰਵਾ ਇਸ ਤਰ੍ਹਾਂ ਹੈ :-

ਲੁਧਿਆਣਾ  : 22 ਨਵੰਬਰ, ਸਵੇਰੇ 9 :00 ਵਜੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਗਿੱਲ ਪਾਰਕ, ਗਿੱਲ ਰੋਡ, ਲੁਧਿਆਣਾ।
ਜਲੰਧਰ  :  24 ਨਵੰਬਰ, ਸਵੇਰੇ 9 :00 ਵਜੇ ਬਲਦੇਵ ਰਾਏ ਮਿੱਤਲ ਆਡੀਟੋਰੀਅਮ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ
ਪਟਿਆਲਾ :  26 ਨਵੰਬਰ, ਸਵੇਰੇ 9 :00 ਵਜੇ ਸੰਨੀ ਓਬਰਾਏ ਆਰਟਸ ਆਡੀਟੋਰੀਅਮ, ਪੰਜਾਬੀ ਯੂਨੀਵਰਸਿਟੀ ਪਟਿਆਲਾ।
ਮੋਹਾਲੀ :  28 ਨਵੰਬਰ, ਸਵੇਰੇ 9 :00 ਵਜੇ ਦਾਰਾ ਸਟੂਡੀਓ, ਫੇਸ-6, ਸੈਕਟਰ 56, ਐੱਨਐੱਚ-21, ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਮੋਹਾਲੀ ,ਪੰਜਾਬ।
-PTCNews

  • Share