ਮੁੱਖ ਖਬਰਾਂ

ਸੰਗਰੂਰ ਲੋਕ ਸਭਾ ਹਲਕਾ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 6 ਹਲਕਿਆਂ ਦੀ ਗਿਣਤੀ ਹੋਈ ਮੁਕੰਮਲ, ਵੇਖੋ ਲਿਸਟ

By Riya Bawa -- June 26, 2022 1:35 pm -- Updated:June 26, 2022 1:48 pm

Sangrur Lok Sabha By-Election Results 2022: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਸਿਮਰਨਜੀਤ ਮਾਨ ਤਕਰੀਬਨ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਗੜ੍ਹ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੂਜੇ ਨੰਬਰ 'ਤੇ ਹਨ

ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ, ਮੋਬਾਇਲ ਅੰਦਰ ਲਿਜਾਉਣ 'ਤੇ ਪਾਬੰਦੀ

ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ 'ਚ ਜਸ਼ਨ ਦਾ ਮਾਹੌਲ ਹੈ। ਹੁਣ ਜਿੱਤ ਦੇ ਨੇੜੇ ਸਿਮਰਨਜੀਤ ਸਿੰਘ ਮਾਨ ਹਨ।

 ਜਿੱਤ ਦੇ ਨੇੜੇ ਸਿਮਰਨਜੀਤ ਸਿੰਘ ਮਾਨ, ਸਿਮਰਨਜੀਤ ਸਿੰਘ ਮਾਨ ਦੇ ਸਮਰਥਕਾਂ 'ਚ ਜਸ਼ਨ ਦਾ ਮਾਹੌਲ

ਸੰਗਰੂਰ ਲੋਕ ਸਭਾ ਹਲਕਾ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ 6 ਹਲਕਿਆਂ ਦੀ ਗਿਣਤੀ ਹੋਈ ਮੁਕੰਮਲ, ਵੇਖੋ ਲਿਸਟ--------

ਬਰਨਾਲਾ
ਸਿਮਰਨਜੀਤ ਸਿੰਘ ਮਾਨ- 25722
ਗੁਰਮੇਲ ਸਿੰਘ (ਆਪ)- 23427
ਗੋਲਡੀ (ਕਾਂਗਰਸ)- 7133
ਢਿੱਲੋਂ (ਭਾਜਪਾ)- 13252
ਰਾਜੋਆਣਾ (ਅਕਾਲੀ)- 4670

ਸੁਨਾਮ
ਸਿਮਰਨਜੀਤ ਸਿੰਘ ਮਾਨ- 34529
ਗੁਰਮੇਲ ਸਿੰਘ (ਆਪ)- 36012
ਗੋਲਡੀ (ਕਾਂਗਰਸ)- 6173
ਢਿੱਲੋਂ (ਭਾਜਪਾ)- 7822
ਰਾਜੋਆਣਾ (ਅਕਾਲੀ)- 5673

ਮਾਲਰੇਕੋਟਲਾ
ਸਿਮਰਨਜੀਤ ਸਿੰਘ ਮਾਨ- 30503
ਗੁਰਮੇਲ ਸਿੰਘ (ਆਪ)- 22402
ਗੋਲਡੀ (ਕਾਂਗਰਸ)- 13030
ਢਿੱਲੋਂ (ਭਾਜਪਾ)- 5412
ਰਾਜੋਆਣਾ (ਅਕਾਲੀ)- 3543

ਦਿੜ੍ਹਬਾ
ਸਿਮਰਨਜੀਤ ਸਿੰਘ ਮਾਨ- 37226
ਗੁਰਮੇਲ ਸਿੰਘ (ਆਪ)- 29673
ਗੋਲਡੀ (ਕਾਂਗਰਸ)- 5122
ਢਿੱਲੋਂ (ਭਾਜਪਾ)- 4873
ਰਾਜੋਆਣਾ (ਅਕਾਲੀ)- 5719

ਸੰਗਰੂਰ
ਸਿਮਰਨਜੀਤ ਸਿੰਘ ਮਾਨ- 27803
ਗੁਰਮੇਲ ਸਿੰਘ (ਆਪ)- 30295
ਗੋਲਡੀ (ਕਾਂਗਰਸ)- 12156
ਢਿੱਲੋਂ (ਭਾਜਪਾ)- 9748
ਰਾਜੋਆਣਾ (ਅਕਾਲੀ)- 3795

ਇਹ ਵੀ ਪੜ੍ਹੋ: Sangrur Lok Sabha By-Election Results 2022: ਜਿੱਤ ਦੇ ਨੇੜੇ ਸਿਮਰਨਜੀਤ ਸਿੰਘ ਮਾਨ, ਸਮਰਥਕਾਂ 'ਚ ਜਸ਼ਨ ਦਾ ਮਾਹੌਲ

ਲਹਿਰਾਗਾਗਾ
ਸਿਮਰਨਜੀਤ ਸਿੰਘ ਮਾਨ- 23349
ਗੁਰਮੇਲ ਸਿੰਘ (ਆਪ)- 26139
ਗੋਲਡੀ (ਕਾਂਗਰਸ)- 6957
ਢਿੱਲੋਂ (ਭਾਜਪਾ)- 9909
ਰਾਜੋਆਣਾ (ਅਕਾਲੀ)- 5100

-PTC News

  • Share