Mon, Jun 16, 2025
Whatsapp

ਪੀਟੀਸੀ ਪੰਜਾਬੀ ‘ਤੇ ਵੇਖੋ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਅਵਾਰਡਸ 2022 ਦਾ ਕਰਟਨ ਰੇਜ਼ਰ

Reported by:  PTC News Desk  Edited by:  Pardeep Singh -- March 21st 2022 02:25 PM -- Updated: March 21st 2022 02:40 PM
ਪੀਟੀਸੀ ਪੰਜਾਬੀ ‘ਤੇ ਵੇਖੋ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਅਵਾਰਡਸ 2022 ਦਾ ਕਰਟਨ ਰੇਜ਼ਰ

ਪੀਟੀਸੀ ਪੰਜਾਬੀ ‘ਤੇ ਵੇਖੋ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਅਵਾਰਡਸ 2022 ਦਾ ਕਰਟਨ ਰੇਜ਼ਰ

ਚੰਡੀਗੜ੍ਹ: ਨੈੱਟਵਰਕ ਮਨੋਰੰਜਨ ਦੀ ਦੁਨੀਆ ‘ਚ ਨਿੱਤ ਨਵੀਆਂ ਉਚਾਈਆਂ ਨੂੰ ਛੂਹ ਰਿਹਾ ਹੈ । ਕੋਰੋਨਾ ਕਾਲ ਦੇ ਦੌਰਾਨ ਜਿੱਥੇ ਪੀਟੀਸੀ ਪੰਜਾਬੀ ਵੱਲੋਂ ਆਨਲਾਈਨ ਅਵਾਰਡ ਸਮਾਰੋਹ ਕਰਵਾਏ ਗਏ। ਉੱਥੇ ਹੀ ਪੀਟੀਸੀ ਨੈੱਟਵਰਕ ਦੇ ਨਾਂਅ ਇੱਕ ਹੋਰ ਉਪਲਬਧੀ ਜੁੜ ਗਈ ਹੈ । ਪੀਟੀਸੀ ਨੈੱਟਵਰਕ ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2022’ ਕਰਵਾ ਰਿਹਾ ਹੈ । ਪੰਜਾਬੀ ਮੰਨੋਰੰਜਨ ਦੀ ਦੁਨੀਆ ਵਿੱਚ ਆਪਣੇ ਆਪ ਵਿੱਚ ਇਹ ਪਹਿਲਾ ਉਪਰਾਲਾ ਹੈ। ਪੀਟੀਸੀ ਪੰਜਾਬੀ ਵੱਲੋਂ ਇਸ ਤੋਂ ਪਹਿਲਾਂ 2020 ‘ਚ ਇਸ ਤਰ੍ਹਾਂ ਦੇ ਅਵਾਰਡ ਸਮਾਰੋਹ ਦਾ ਪ੍ਰਬੰਧ ਕੀਤਾ ਗਿਆ ਸੀ ।ਜਿਨ੍ਹਾਂ ‘ਚ ਫ਼ਿਲਮਾਂ ‘ਚ ਕੰਮ ਕਰਨ ਵਾਲੇ ਕਲਾਕਾਰਾਂ, ਡਾਇਰੈਕਟਰਾਂ ਅਤੇ ਹੋਰਨਾਂ ਕਈ ਕੈਟਾਗਿਰੀ ‘ਚ ਅਵਾਰਡਸ ਦਿੱਤੇ ਗਏ ਸਨ।

 
View this post on Instagram
 

A post shared by PTC Punjabi (@ptcpunjabi)

ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਹੋਇਆਂ ਇੱਕ ਵਾਰ ਮੁੜ ਤੋਂ ਪੀਟੀਸੀ ਪੰਜਾਬੀ ਇਹਨਾਂ ਫ਼ਿਲਮਾਂ ਵਿੱਚ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਣ ਨਾਲ ਜੁੜੇ ਲੋਕਾਂ ਨੂੰ ਉਹਨਾਂ ਦੇ ਵਧੀਆ ਕੰਮ ਲਈ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ ।  ਸਿਨੇਮੈਟੋਗ੍ਰਾਫੀ
S.NO  ਸਿਨੇਮੈਟੋਗ੍ਰਾਫੀ ਫਿਲਮ
1 ਕੇ ਸੁਨੀਲ ਝਾਂਨਾ ਦੇ ਪਾਣੀ
2 ਜੋਰਜ ਐੱਚ ਡੇਲਗਾਰਡੋ ਚੁੱਪ ਦੇ ਗੀਤ
3 ਲੱਕੀ ਯਾਦਵ ਮੰਨਤ
4 ਸ਼ਵਿਦਨਰ ਤੇਓਨਾ ਮਾਂ ਸਦਕੇ
5 ਕਮਲ ਕੇ ਕੁਮਾਵਤ ਹੌਲੀਡੇ ਵਾਈਫ
6  ਰਿਸ਼ਭ ਛੀਡਾ  ਉਡੀਕ
  ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਤੇ ਅਵਾਰਡ 2022’ ਵਿੱਚ । ਪੀਟੀਸੀ ਨੈੱਟਵਰਕ ਵੱਲੋਂ ਕਰਵਾਏ ਜਾ ਰਹੇ ਇਸ ਅਵਾਰਡ ਸਮਾਰੋਹ ਤੋਂ ਪਹਿਲਾਂ ਇਸ ਦਾ ਕਰਟਨ ਰੇਜ਼ਰ ਵੇਖਣਾ ਨਾ ਭੁੱਲਣਾ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡਸ 2022, ਦਿਨ ਸ਼ਨੀਵਾਰ, ਸ਼ਾਮ 7:30 ਵਜੇ ਸਿਰਫ਼ ਪੀਟੀਸੀ ਪੰਜਾਬੀ ‘ਤੇ ਵੇਖੋ। ਇਹ ਵੀ ਪੜ੍ਹੋ:ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਨੂੰ ਮਿਲਿਆ ਸਟਾਫ : ਮੁਲਾਜ਼ਮਾਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਜਾਰੀ, ਨਹੀਂ ਤਾਂ ਰੁਕੇਗੀ ਤਨਖਾਹ -PTC News

Top News view more...

Latest News view more...

PTC NETWORK