ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਨਹੀਂ ਦੇਵਾਂਗੇ : ਹਰਪਾਲ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੰਜਾਬ ਦੇ ਪਾਣੀ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਕਿਸੇ ਵੀ ਸੂਬੇ ਨੂੰ ਨਹੀਂ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਉੱਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਲਈ ਕੋਈ ਵੀ ਕੁਰਬਾਨੀ ਦੇਣੀ ਪਾਈ ਤਾਂ ਜ਼ਰੂਰ ਦੇਵਾਂਗੇ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਉੱਤੇ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਸਾਨੂੰ ਸਵਾਲ ਪੁੱਛ ਰਹੇ ਹਨ ਇਹ ਮੁੱਦਾ ਉਨ੍ਹਾਂ ਦੀ ਸਰਕਾਰ ਵੇਲੇ ਹੀ ਇਹ ਮੁੱਦਾ ਉੱਠਿਆ ਸੀ। ਉਨ੍ਹਾਂ ਨੇ ਕਿ ਹੈ ਕਿ ਧਰਤੀ ਹੇਠਲੇ ਪਾਣੀ ਬਚਾਉਣ ਲਈ ਅਸੀਂ ਕੰਮ ਕਰ ਰਹੇ ਹਾਂ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਨਦੀਆਂ ਨਾਲੇ ਦਾ ਪਾਣੀ ਵੀ ਸਾਫ਼ ਕਰਾਂਗੇ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਦਾ ਕੁਮਾਰ ਵਿਸ਼ਵਾਸ 'ਤੇ ਵੱਡਾ ਐਕਸ਼ਨ, ਜਾਣੋ ਕੀ ਹੈ ਪੂਰਾ ਮਾਮਲਾ
-PTC News