Advertisment

ਮੌਸਮ ਨੇ ਬਦਲਿਆ ਮਿਜਾਜ਼, ਗਰਮੀ ਤੋਂ ਮਿਲੀ ਰਾਹਤ, ਪੰਜਾਬ 'ਚ ਕਈ ਥਾਵਾਂ 'ਤੇ ਪਿਆ ਮੀਂਹ

author-image
Pardeep Singh
Updated On
New Update
ਮੌਸਮ ਨੇ ਬਦਲਿਆ ਮਿਜਾਜ਼, ਗਰਮੀ ਤੋਂ ਮਿਲੀ ਰਾਹਤ, ਪੰਜਾਬ 'ਚ ਕਈ ਥਾਵਾਂ 'ਤੇ ਪਿਆ ਮੀਂਹ
Advertisment
ਰਾਜਪੁਰਾ: ਪੰਜਾਬ 'ਚ ਅੱਜ ਕਈ ਥਾਵਾਂ 'ਤੇ  ਕਾਲੇ ਬੱਦਲ ਛਾ ਗਏ ਅਤੇ ਤੇਜ਼ ਬਰਸਾਤ ਸ਼ੁਰੂ ਹੋ ਗਈ ਹੈ। ਉਥੇ ਹੀ ਰਾਜਪੁਰਾ ਵਿੱਚ ਮੌਸਮ ਨੇ ਆਪਣਾ ਰੰਗ ਬਦਲ ਲਿਆ। ਜਿਸ ਕਰਕੇ ਪੂਰਾ ਜ਼ੋਰਾਂ ਨਾਲ ਮੀਂਹ ਪੈ ਰਿਹਾ ਹੈ। ਸਥਾਨਕ ਲੋਕ ਮੀਂਹ ਦੀ ਖੁਸ਼ੀ ਵਿੱਚ ਲੋਕ ਨੱਚਦੇ ਹੋਏ ਨਜ਼ਰ ਆਏ ਹਨ।
Advertisment
publive-image ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਪੂਰਾ ਸਿਖਰ ਉੱਤੇ ਸੀ। ਹੁਣ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਆਉਣ ਕਾਰਨ ਲੋਕ ਖੁਸ਼ ਹਨ। ਉਥੇ ਹੀ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਘਟੀ ਹੈ। ਮੀਂਹ ਪੈਣ ਕਾਰਨ ਬਿਜਲੀ ਦੀ ਖਪਤ ਵਿੱਚ ਕਮੀ ਆਏਗੀ। publive-image ਬਿਜਲੀ ਵਿਭਾਗ ਵੱਲੋਂ ਗਰਮੀ ਵਿੱਚ ਬਿਜਲੀ ਦੀ ਖਪਤ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਜਾ ਰਹੀ ਸੀ। ਰਾਜਪੁਰਾ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਿਨੋਂ ਦਿਨ ਵੱਧਦੀ ਜਾ ਰਹੀ ਸੀ। ਗਰਮੀ ਕਾਰਨ ਲੋਕ ਬਿਮਾਰ ਹੋ ਰਹੇ ਸਨ। ਮੀਂਹ ਪੈਣ ਕਾਰਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ। publive-image ਇਹ ਵੀ ਪੜ੍ਹੋ:ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, CM ਭਗਵੰਤ ਮਾਨ ਨਾਲ ਕਿਸਾਨਾਂ ਦੀ ਹੋ ਸਕਦੀ ਹੈ ਮੀਟਿੰਗ publive-image -PTC News-
latest-news punjab-news weather rain-punjab heat relief
Advertisment

Stay updated with the latest news headlines.

Follow us:
Advertisment