Advertisment

ਚੋਣ ਨਤੀਜੇ: ਨੰਦੀਗ੍ਰਾਮ ਸੀਟ ਤੋਂ ਮਮਤਾ ਨੂੰ ਪਛਾੜਦੇ, ਭਾਜਪਾ ਨੂੰ ਮਿਲ ਰਿਹਾ ਵਾਧਾ

author-image
Jagroop Kaur
New Update
ਚੋਣ ਨਤੀਜੇ: ਨੰਦੀਗ੍ਰਾਮ ਸੀਟ ਤੋਂ ਮਮਤਾ ਨੂੰ ਪਛਾੜਦੇ,  ਭਾਜਪਾ ਨੂੰ ਮਿਲ ਰਿਹਾ ਵਾਧਾ
Advertisment
ਕੋਲਕਾਤਾ
Advertisment
ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਦੋ ਵੱਡੇ ਰਾਜਾਂ ਵਿੱਚ ਪੱਛਮੀ ਬੰਗਾਲ ਤੇ ਤਾਮਿਲਨਾਡੂ ਵਿੱਚ ਬੀਜੇਪੀ ਪਿੱਛੇ ਚੱਲ ਰਹੀ ਹੈ। ਆਸਾਮ ਵਿੱਚ ਬੀਜੇਪੀ ਨੂੰ ਬੜ੍ਹਤ ਮਿਲ ਰਹੀ ਹੈ। ਪੱਛਮੀ ਬੰਗਾਲਅਸਾਮਕੇਰਲਾ
Advertisment
ਤਾਮਿਲਨਾਡੂ ਤੇ ਪੁੱਡੂਚੇਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਬਹੁਤ ਕੁਝ ਤੈਅ ਕਰਨਗੀਆਂ। West Bengal Election Result LIVE Updates: Trinamool pulls ahead of BJP, takes lead in over 170 seats Also Read | Second wave of coronavirus in India: PM Narendra Modi a ‘super-spreader’ of COVID-19, says IMA Vice President ਪੱਛਮੀ ਬੰਗਾਲ, ਤਾਮਿਲਨਾਡੂ, ਆਸਾਮ, ਕੇਰਲ ਅਤੇ ਪੁਡੂਚੇਰੀ ’ਚ ਹਾਲ ਹੀ ’ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਬੰਗਾਲ ਦੇ ਰੁਝਾਨਾਂ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀ. ਐੱਸ.  ਸੀ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸਖਤ ਮੁਕਾਬਲਾ ਹੈ। ਪੱਛਮੀ ਬੰਗਾਲ ਸੂਬਾ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇੱਥੇ ਮਮਤਾ ਬੈਨਰਜੀ 10 ਸਾਲ ਤੋਂ ਸੱਤਾ ਵਿਚ ਹੈ ਅਤੇ ਭਾਜਪਾ ਇਸ ਵਾਰ ਉਸ ਨੂੰ ਟੱਕਰ ਦੇ ਰਹੀ ਹੈ। 5 ਸੂਬਿਆਂ ਦੀ 822 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸਾਰੀਆਂ ਦੀਆਂ ਨਜ਼ਰਾਂ ਪੱਛਮੀ ਬੰਗਾਲ ਦੀ ਨੰਦੀਗ੍ਰਾਮ ਸੀਟ ਦੇ ਚੋਣ ਨਤੀਜੇ ’ਤੇ ਹੈ। ਇਸ ਸੀਟ ’ਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਅਤੇ ਮਮਤਾ ਬੈਨਰਜੀ ਨੇ ਚੋਣ ਲੜੀ ਸੀ। ਨੰਦੀਗ੍ਰਾਮ ਸੀਟ ’ਤੇ ਮਮਤਾ ਬੈਨਰਜੀ ਲਗਾਤਾਰ ਪਿੱਛੇ ਚੱਲ ਰਹੀ ਹੈ, ਜਦਕਿ ਤੀਜੇ ਰਾਊਂਡ ਦੀ ਗਿਣਤੀ ਤੱਕ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ 8,106 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਂਝ ਰੁਝਾਨਾਂ ਵਿਚ ਤਿ੍ਰਣਮੂਲ ਕਾਂਗਰਸ ਨੂੰ ਬਹੁਮਤ ਮਿਲ ਰਿਹਾ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਟੀ. ਐੱਮ. ਸੀ. ਨੂੰ ਲੀਡ ਮਿਲਦੀ ਨਜ਼ਰ ਆ ਰਹੀ ਹੈ।-
mamata-banerjee tmc pm%e2%80%89modi west-bengal-election-bjp
Advertisment

Stay updated with the latest news headlines.

Follow us:
Advertisment