Tue, May 14, 2024
Whatsapp

ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ

Written by  Shanker Badra -- April 18th 2019 01:34 PM
ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ

ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ

ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ:ਪੱਛਮੀ ਬੰਗਾਲ : ਅੱਜ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਦੇਸ਼ ਦੇ 12 ਸੂਬਿਆਂ ਤੇ ਇੱਕ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਲਗਾਤਾਰ ਸਵੇਰ ਤੋਂ ਅਮਨ ਅਮਾਨ ਨਾਲ ਵੋਟਾਂ ਪੈ ਰਹੀਆਂ ਹਨ।ਉੱਥੇ ਹੀ, ਅੱਜ 95 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਕਿਉਂਕਿ ਤ੍ਰਿਪੁਰਾ ਸੀਟ 'ਤੇ ਦੁਬਾਰਾ ਵੋਟਿੰਗ ਹੋਵੇਗੀ। [caption id="attachment_284292" align="aligncenter" width="300"]West Bengal Raiganj CPM candidate Mohammad Salim vehicle attacked
ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ[/caption] ਪੱਛਮੀ ਬੰਗਾਲ ਦੇ ਰਾਏਗੰਜ 'ਚ ਟੀ.ਐਮ.ਸੀ. ਦੇ ਹੰਗਾਮੇ ਤੋਂ ਬਾਅਦ ਹੁਣ ਸੀ.ਪੀ.ਐਮ. ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹਮਲਾ ਹੋਇਆ ਹੈ।ਇਸਲਾਮਪੁਰ ਇਲਾਕੇ 'ਚ ਸਲੀਮ ਦੀ ਕਾਰ 'ਤੇ ਪੱਥਰ ਸੁਟੇ ਗਏ ਹਨ।ਇਸ ਤੋਂ ਪਹਿਲਾਂ ਸਵੇਰੇ ਬੀ.ਜੇ.ਪੀ. ਅਤੇ ਟੀ.ਐਮ.ਸੀ ਵਰਕਰਾਂ ਵਿਚਾਲੇ ਇੱਥੇ ਝੜਪ ਵੀ ਹੋਈ ਸੀ। [caption id="attachment_284293" align="aligncenter" width="300"]West Bengal Raiganj CPM candidate Mohammad Salim vehicle attacked
ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ[/caption] ਇਸ ਤੋਂ ਇਲਾਵਾ ਓਡੀਸ਼ਾ ਦੇ 35 ਵਿਧਾਨ ਸਭਾ ਖੇਤਰ 'ਚ ਵੀ ਵੋਟਿੰਗ ਹੋ ਰਹੀ ਹੈ।ਅੱਜ ਹੋਣ ਵਾਲੀਆਂ ਸੀਟਾਂ ਵਿਚ ਉਤਰ ਪ੍ਰਦੇਸ਼ ਦੀਆਂ 8, ਬਿਹਾਰ 'ਚ 5, ਤਮਿਲਨਾਡੂ 38, ਕਰਨਾਟਕ 14, ਮਹਾਰਾਸ਼ਟਰ 10, ਉੜੀਸਾ 5, ਅਸਾਮ 5, ਪੱਛਮੀ ਬੰਗਾਲ 3, ਛੱਤੀਸਗੜ੍ਹ 3, ਜੰਮੂ ਕਸ਼ਮੀਰ 2, ਮਣੀਪੁਰ 1 ਅਤੇ ਪੁਡੁਚੇਰੀ 1 ਸੀਟ ਸ਼ਾਮਲ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇੱਕ ਔਰਤ ਨੇ ਅਜਿਹੀ ਜਗ੍ਹਾ ਲੁਕਾਇਆ ਸੀ ਡੇਢ ਕਿਲੋ ਸੋਨਾ , ਜਾਣ ਕੇ ਹੈਰਾਨ ਰਹਿ ਜਾਓਗੇ -PTCNews


Top News view more...

Latest News view more...