Advertisment

ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ

author-image
Shanker Badra
Updated On
New Update
ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
Advertisment
ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ:ਪੱਛਮੀ ਬੰਗਾਲ : ਅੱਜ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਦੇਸ਼ ਦੇ 12 ਸੂਬਿਆਂ ਤੇ ਇੱਕ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿੱਚ ਲਗਾਤਾਰ ਸਵੇਰ ਤੋਂ ਅਮਨ ਅਮਾਨ ਨਾਲ ਵੋਟਾਂ ਪੈ ਰਹੀਆਂ ਹਨ।ਉੱਥੇ ਹੀ, ਅੱਜ 95 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ, ਕਿਉਂਕਿ ਤ੍ਰਿਪੁਰਾ ਸੀਟ 'ਤੇ ਦੁਬਾਰਾ ਵੋਟਿੰਗ ਹੋਵੇਗੀ। West Bengal Raiganj CPM candidate Mohammad Salim vehicle attacked

ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ ਪੱਛਮੀ ਬੰਗਾਲ ਦੇ ਰਾਏਗੰਜ 'ਚ ਟੀ.ਐਮ.ਸੀ. ਦੇ ਹੰਗਾਮੇ ਤੋਂ ਬਾਅਦ ਹੁਣ ਸੀ.ਪੀ.ਐਮ. ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹਮਲਾ ਹੋਇਆ ਹੈ।ਇਸਲਾਮਪੁਰ ਇਲਾਕੇ 'ਚ ਸਲੀਮ ਦੀ ਕਾਰ 'ਤੇ ਪੱਥਰ ਸੁਟੇ ਗਏ ਹਨ।ਇਸ ਤੋਂ ਪਹਿਲਾਂ ਸਵੇਰੇ ਬੀ.ਜੇ.ਪੀ. ਅਤੇ ਟੀ.ਐਮ.ਸੀ ਵਰਕਰਾਂ ਵਿਚਾਲੇ ਇੱਥੇ ਝੜਪ ਵੀ ਹੋਈ ਸੀ। West Bengal Raiganj CPM candidate Mohammad Salim vehicle attacked

ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ਦੇ ਰਾਏਗੰਜ 'ਚ CPM ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ ਇਸ ਤੋਂ ਇਲਾਵਾ ਓਡੀਸ਼ਾ ਦੇ 35 ਵਿਧਾਨ ਸਭਾ ਖੇਤਰ 'ਚ ਵੀ ਵੋਟਿੰਗ ਹੋ ਰਹੀ ਹੈ।ਅੱਜ ਹੋਣ ਵਾਲੀਆਂ ਸੀਟਾਂ ਵਿਚ ਉਤਰ ਪ੍ਰਦੇਸ਼ ਦੀਆਂ 8, ਬਿਹਾਰ 'ਚ 5, ਤਮਿਲਨਾਡੂ 38, ਕਰਨਾਟਕ 14, ਮਹਾਰਾਸ਼ਟਰ 10, ਉੜੀਸਾ 5, ਅਸਾਮ 5, ਪੱਛਮੀ ਬੰਗਾਲ 3, ਛੱਤੀਸਗੜ੍ਹ 3, ਜੰਮੂ ਕਸ਼ਮੀਰ 2, ਮਣੀਪੁਰ 1 ਅਤੇ ਪੁਡੁਚੇਰੀ 1 ਸੀਟ ਸ਼ਾਮਲ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਇੱਕ ਔਰਤ ਨੇ ਅਜਿਹੀ ਜਗ੍ਹਾ ਲੁਕਾਇਆ ਸੀ ਡੇਢ ਕਿਲੋ ਸੋਨਾ , ਜਾਣ ਕੇ ਹੈਰਾਨ ਰਹਿ ਜਾਓਗੇ -PTCNews-
latest-news india-latest-news news-in-punjabi news-in-punjab westbengal vehicleattacked
Advertisment

Stay updated with the latest news headlines.

Follow us:
Advertisment