Thu, Sep 10, 2026
Whatsapp

ਜਿੱਥੇ ਚੰਨੀ ਨੇ ਪਾਉਣੀ ਸੀ ਵੋਟ, ਉੱਥੇ EVM ਮਸ਼ੀਨ ਹੋਈ ਖਰਾਬ

Reported by:  PTC News Desk  Edited by:  Pardeep Singh -- February 20th 2022 11:06 AM -- Updated: February 20th 2022 11:13 AM
ਜਿੱਥੇ ਚੰਨੀ ਨੇ ਪਾਉਣੀ ਸੀ ਵੋਟ, ਉੱਥੇ EVM ਮਸ਼ੀਨ ਹੋਈ ਖਰਾਬ

ਜਿੱਥੇ ਚੰਨੀ ਨੇ ਪਾਉਣੀ ਸੀ ਵੋਟ, ਉੱਥੇ EVM ਮਸ਼ੀਨ ਹੋਈ ਖਰਾਬ

ਖਰੜ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਦੇ ਬੂਥ ਨੰਬਰ 243 ਵਿੱਚ ਵੋਟ ਪਾਉਣੀ ਸੀ। ਉੱਥੇ ਹੀ ਬੂਥ ਨੰਬਰ 243 ਦੀ ਈਵੀਐਮ ਮਸ਼ੀਨ ਖਰਾਬ ਹੋ ਗਈ ਹੈ।ਜਿੱਥੇ ਚੰਨੀ ਨੇ ਪਾਉਣੀ ਸੀ ਵੋਟ, ਉੱਥੇ EVM ਮਸ਼ੀਨ ਹੋਈ ਖਰਾਬ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕਈ ਥਾਵਾਂ ਉਤੇ ਈਵੀਐਮ ਮਸ਼ੀਨਾਂ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਕੰਮੇਆਣਾ ਵਿਖੇ ਬੂਥ ਨੰਬਰ 131 ਉੱਤੇ ਵੋਟਿੰਗ ਮਸ਼ੀਨ ਵਿਚ ਖਰਾਬੀ ਦੇ ਚਲਦੇ ਮਸ਼ੀਨ ਬਦਲੀ ਗਈ ਹੈ।ਹਲਕਾ ਭੋਆ ਦੇ ਪਿੰਡ ਭਵਾਨੀ ਵਿੱਚ ਈਵੀਐਮ ਮਸ਼ੀਨ ਖਰਾਬ ਹੋਣ ਤੋਂ ਹੁਣ ਵੋਟਿੰਗ ਸ਼ੁਰੂ ਨਹੀਂ ਹੋਈ ਹੈ ਉੱਥੇ ਹੀ ਲਹਿਰਾਗਾਗਾ 'ਚ ਈਵੀਐਮ 'ਚ ਖਰਾਬੀ ਕਾਰਨ ਪੋਲਿੰਗ ਨਹੀਂ ਸ਼ੁਰੂ ਹੋ ਸਕੀ ਜਿਸ ਕਾਰਨ ਵੋਟਰ ਖੱਜਲ ਖੁਆਰ ਹੋ ਰਹੇ ਹਨ।  ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕਈ ਥਾਵਾਂ ਉਤੇ ਈਵੀਐਮ ਮਸ਼ੀਨਾਂ ਖਰਾਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਪੈਂਦੇ ਪਿੰਡ ਕੰਮੇਆਣਾ ਵਿਖੇ ਬੂਥ ਨੰਬਰ 131 ਉੱਤੇ ਵੋਟਿੰਗ ਮਸ਼ੀਨ ਵਿਚ ਖਰਾਬੀ ਦੇ ਚਲਦੇ ਮਸ਼ੀਨ ਬਦਲੀ ਗਈ ਹੈ।ਹਲਕਾ ਭੋਆ ਦੇ ਪਿੰਡ ਭਵਾਨੀ ਵਿੱਚ ਈਵੀਐਮ ਮਸ਼ੀਨ ਖਰਾਬ ਹੋਣ ਤੋਂ ਹੁਣ ਵੋਟਿੰਗ ਸ਼ੁਰੂ ਨਹੀਂ ਹੋਈ ਹੈ ਉੱਥੇ ਹੀ ਲਹਿਰਾਗਾਗਾ 'ਚ ਈਵੀਐਮ 'ਚ ਖਰਾਬੀ ਕਾਰਨ ਪੋਲਿੰਗ ਨਹੀਂ ਸ਼ੁਰੂ ਹੋ ਸਕੀ ਜਿਸ ਕਾਰਨ ਵੋਟਰ ਖੱਜਲ ਖੁਆਰ ਹੋ ਰਹੇ ਹਨ। ਸੰਗਰੂਰ ਦੇ ਹਲਕਾ ਲਹਿਰਾਗਾਗਾ ਵਿਖੇ ਵਾਰਡ ਨੰਬਰ ਇਕ ਦੇ ਬੂਥ ਨੰਬਰ 27 ਵਿਖੇ ਸਵੇਰ ਤੋਂ ਹੀ ਈਵੀਐਮ ਖ਼ਰਾਬ ਹੋਣ ਦੇ ਕਾਰਨ ਬੂਥ ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਖੱਜਲ ਖੁਆਰ ਹੋ ਰਹੇ ਹਨ।ਹਲਕਾ ਅਟਾਰੀ ਦੇ ਪਿੰਡ ਰਾਣੀਕੇ ਵਿਖੇ 9 ਨੰਬਰ ਬੂਥ ਤੇ ਈ ਵੀ ਐਮ ਹੋਈ ਖਰਾਬ ਹੋ ਗਈ ਅਤੇ ਵੋਟਰ ਪਰੇਸ਼ਾਨ ਹੋ ਰਹੇ ਹਨ। ਸੰਗਰੂਰ ਦੇ ਹਲਕਾ ਲਹਿਰਾਗਾਗਾ ਵਿਖੇ ਵਾਰਡ ਨੰਬਰ ਇਕ ਦੇ ਬੂਥ ਨੰਬਰ 27 ਵਿਖੇ ਸਵੇਰ ਤੋਂ ਹੀ ਈਵੀਐਮ ਖ਼ਰਾਬ ਹੋਣ ਦੇ ਕਾਰਨ ਬੂਥ ਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਖੱਜਲ ਖੁਆਰ ਹੋ ਰਹੇ ਹਨ।ਹਲਕਾ ਅਟਾਰੀ ਦੇ ਪਿੰਡ ਰਾਣੀਕੇ ਵਿਖੇ 9 ਨੰਬਰ ਬੂਥ ਤੇ ਈ ਵੀ ਐਮ ਹੋਈ ਖਰਾਬ ਹੋ ਗਈ ਅਤੇ ਵੋਟਰ ਪਰੇਸ਼ਾਨ ਹੋ ਰਹੇ ਹਨ। ਇਹ ਵੀ ਪੜ੍ਹੋ:Punjab Assembly Elections: EVM ਮਸ਼ੀਨਾਂ ਖ਼ਰਾਬ ਹੋਣ ਦੇ ਕਈ ਮਾਮਲੇ ਆਏ ਸਾਹਮਣੇ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK