ਸ੍ਰੀ ਮੁਕਤਸਰ ਸਾਹਿਬ ਵਿਖੇ ਬਲੈਕ ਫੰਗਸ ਨਾਲ ਇੱਕ ਹੋਰ ਔਰਤ ਨੇ ਤੋੜਿਆ ਦਮ

By Shanker Badra - June 08, 2021 1:06 pm

ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ ਵਿਖੇ ਬਲੈਕ ਫੰਗਸ ਨਾਲ ਇਕ ਹੋਰ ਮੌਤ ਹੋ ਗਈ ਹੈ।ਮ੍ਰਿਤਕ 65 ਸਾਲਾ ਔਰਤ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੀ ਰਹਿਣ ਵਾਲੀ ਸੀ।

ਸ੍ਰੀ ਮੁਕਤਸਰ ਸਾਹਿਬ ਵਿਖੇ ਬਲੈਕ ਫੰਗਸ ਨਾਲ ਇੱਕ ਹੋਰ ਔਰਤ ਨੇ ਤੋੜਿਆ ਦਮ

ਪੜ੍ਹੋ ਹੋਰ ਖ਼ਬਰਾਂ : ਮਹਾਰਾਸ਼ਟਰ 'ਚ 47 ਵਾਰ ਰੰਗ ਬਦਲ ਚੁੱਕਿਆ ਹੈ ਕੋਰੋਨਾ ਵਾਇਰਸ , ਤੀਜੀ ਲਹਿਰ ਹੋਵੇਗੀ ਘਾਤਕ 

ਜਾਣਕਾਰੀ ਅਨੁਸਾਰ ਰਿਟਾਇਰਡ ਅਧਿਆਪਕਾ ਉਕਤ ਔਰਤ ਦਾ ਪਹਿਲਾਂ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚਲਦਾ ਰਿਹਾ।

ਸ੍ਰੀ ਮੁਕਤਸਰ ਸਾਹਿਬ ਵਿਖੇ ਬਲੈਕ ਫੰਗਸ ਨਾਲ ਇੱਕ ਹੋਰ ਔਰਤ ਨੇ ਤੋੜਿਆ ਦਮ

ਜਦਕਿ ਹੁਣ ਇਹ ਪਟਿਆਲਾ ਰਜਿੰਦਰਾ ਹਸਪਤਾਲ 'ਚ ਦਾਖ਼ਲ ਸੀ, ਜਿੱਥੇ ਅੱਜ ਸਵੇਰੇ ਉਸਦੀ ਦੀ ਮੌਤ ਹੋ ਗਈ ਹੈ।

ਸ੍ਰੀ ਮੁਕਤਸਰ ਸਾਹਿਬ ਵਿਖੇ ਬਲੈਕ ਫੰਗਸ ਨਾਲ ਇੱਕ ਹੋਰ ਔਰਤ ਨੇ ਤੋੜਿਆ ਦਮ

ਦੱਸ ਦੇਈਏ ਕਿ ਜ਼ਿਲ੍ਹੇ 'ਚ ਕੁੱਲ ਬਲੈਕ ਫੰਗਸ ਦੇ 21 ਕੇਸ ਹਨ, ਜਿਨ੍ਹਾਂ 'ਚੋ ਤਿੰਨ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।
-PTCNews

adv-img
adv-img