ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ
ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ,ਨਵੀਂ ਦਿੱਲੀ: ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਬੀ.ਸੀ.ਸੀ.ਆਈ. ਨੇ ਉਨ੍ਹਾਂ 15 ਖਿਡਾਰੀਆਂ ਦਾ ਐਲਾਨ ਕਰ ਦਿੱਤਾ ਹੈ ਜੋ ਵਨ ਡੇ ਵਿਸ਼ਵ ਕੱਪ 'ਚ ਖੇਡਣਗੇ। [caption id="attachment_282957" align="aligncenter" width="300"] ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ[/caption] ਵਿਸ਼ਵ ਕੱਪ ਦਾ ਆਯੋਜਨ 30 ਮਈ ਤੋਂ ਇੰਗਲੈਂਡ 'ਚ ਹੋਣਾ ਹੈ ਅਤੇ ਇੰਗਲੈਂਡ ਉਹੀ ਜਗ੍ਹਾ ਹੈ ਜਿੱਥੇ ਭਾਰਤ ਨੇ ਪਹਿਲੀ ਵਾਰ 1983 'ਚ ਕਪਿਲ ਦੇਵ ਦੀ ਕਪਤਾਨੀ 'ਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ।
ਭਾਰਤ ਨੇ ਦੂਜੀ ਵਾਰ 2011 'ਚ ਆਪਣੀ ਮੇਜ਼ਬਾਨੀ 'ਚ ਇਹ ਖਿਤਾਬ ਜਿੱਤਿਆ ਸੀ। [caption id="attachment_282956" align="aligncenter" width="300"] ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ[/caption] ਭਾਰਤੀ ਟੀਮ ਇਸ ਤਰ੍ਹਾਂ ਹੈ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ.ਐੱਲ. ਰਾਹੁਲ, ਵਿਜੇ ਸ਼ੰਕਰ, ਐੱਮ.ਐੱਸ. ਧੋਨੀ (ਵਿਕਟਕੀਪਰ), ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ।
Indian team for World Cup: Virat, Rohit, Shikhar, KL Rahul, Vijay Shankar, Dhoni,Kedar Jadhav,Dinesh Kartik,Y Chahal,Kuldeep Yadav, Bhuvneshwar, Bumrah ,Hardik Pandya, Jadeja, Mohd Shami pic.twitter.com/rf1fQbRuJ8
— ANI (@ANI) April 15, 2019
-PTC News#TeamIndia for @ICC #CWC19 ??#MenInBlue ? pic.twitter.com/rsz44vHpge — BCCI (@BCCI) April 15, 2019