Thu, Apr 25, 2024
Whatsapp

ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ

Written by  Jashan A -- April 15th 2019 03:52 PM -- Updated: April 15th 2019 04:00 PM
ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ

ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ

ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ,ਨਵੀਂ ਦਿੱਲੀ: ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਹੋ ਗਿਆ ਹੈ। ਬੀ.ਸੀ.ਸੀ.ਆਈ. ਨੇ ਉਨ੍ਹਾਂ 15 ਖਿਡਾਰੀਆਂ ਦਾ ਐਲਾਨ ਕਰ ਦਿੱਤਾ ਹੈ ਜੋ ਵਨ ਡੇ ਵਿਸ਼ਵ ਕੱਪ 'ਚ ਖੇਡਣਗੇ। [caption id="attachment_282957" align="aligncenter" width="300"]cri ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ[/caption] ਵਿਸ਼ਵ ਕੱਪ ਦਾ ਆਯੋਜਨ 30 ਮਈ ਤੋਂ ਇੰਗਲੈਂਡ 'ਚ ਹੋਣਾ ਹੈ ਅਤੇ ਇੰਗਲੈਂਡ ਉਹੀ ਜਗ੍ਹਾ ਹੈ ਜਿੱਥੇ ਭਾਰਤ ਨੇ ਪਹਿਲੀ ਵਾਰ 1983 'ਚ ਕਪਿਲ ਦੇਵ ਦੀ ਕਪਤਾਨੀ 'ਚ ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚਿਆ ਸੀ।

ਭਾਰਤ ਨੇ ਦੂਜੀ ਵਾਰ 2011 'ਚ ਆਪਣੀ ਮੇਜ਼ਬਾਨੀ 'ਚ ਇਹ ਖਿਤਾਬ ਜਿੱਤਿਆ ਸੀ। [caption id="attachment_282956" align="aligncenter" width="300"]cri ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ 15 ਖਿਡਾਰੀਆਂ ਨੂੰ ਮਿਲੀ ਜਗ੍ਹਾ[/caption] ਭਾਰਤੀ ਟੀਮ ਇਸ ਤਰ੍ਹਾਂ ਹੈ: ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ (ਉਪ ਕਪਤਾਨ), ਸ਼ਿਖਰ ਧਵਨ, ਕੇ.ਐੱਲ. ਰਾਹੁਲ, ਵਿਜੇ ਸ਼ੰਕਰ, ਐੱਮ.ਐੱਸ. ਧੋਨੀ (ਵਿਕਟਕੀਪਰ), ਕੇਦਾਰ ਜਾਧਵ, ਦਿਨੇਸ਼ ਕਾਰਤਿਕ, ਯੁਜਵੇਂਦਰ ਚਾਹਲ, ਕੁਲਦੀਪ ਯਾਦਵ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ।

-PTC News

Top News view more...

Latest News view more...