ਮੁੱਖ ਖਬਰਾਂ

ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਜੋਤੀਰਾਦਿੱਤਿਆ ਸਿੰਧੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ

By Jashan A -- July 07, 2019 5:07 pm -- Updated:Feb 15, 2021

ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਜੋਤੀਰਾਦਿੱਤਿਆ ਸਿੰਧੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ,ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 'ਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ 'ਚ ਹਲਚਲ ਮੱਚ ਗਈ ਹੈ।ਜਿਸ ਦੌਰਾਨ ਇੱਕ ਤੋਂ ਬਾਅਦ ਇਕ ਨੇਤਾ ਅਸਤੀਫੇ ਦੇ ਰਿਹਾ ਹੈ ਹੈ।

ਇੱਕ ਵਾਰ ਫਿਰ ਪਾਰਟੀ 'ਚ ਹਲਚਲ ਮੱਚ ਗਈ ਹੈ।ਹੁਣ ਕਾਂਗਰਸ ਦੇ ਦਿੱਗਜ਼ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਹੋਰ ਪੜ੍ਹੋ:ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਅੱਜ ਪਹਿਲੀ ਵਾਰ ਪਹੁੰਚਣਗੇ ਗੁਰਦਾਸਪੁਰ, ਕਰਨਗੇ ਹਲਕੇ ਦਾ ਦੌਰਾ

ਸਿੰਧੀਆ ਤੋਂ ਪਹਿਲਾਂ ਮੁੰਬਈ ਕਾਂਗਰਸ ਪ੍ਰਧਾਨ ਮਿਲਿੰਦ ਦੇਵੜਾ ਨੇ ਅਸਤੀਫਾ ਦਿੱਤਾ ਹੈ। ਜ਼ਿਕਰ ਏ ਖਾਸ ਹੈ ਕਿ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਚੁੱਕੇ ਹਨ।

-PTC News