Advertisment

ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਜੋਤੀਰਾਦਿੱਤਿਆ ਸਿੰਧੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ

author-image
Jashan A
Updated On
New Update
ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਜੋਤੀਰਾਦਿੱਤਿਆ ਸਿੰਧੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ
Advertisment
ਕਾਂਗਰਸ 'ਚ ਅਸਤੀਫਿਆਂ ਦਾ ਦੌਰ ਜਾਰੀ, ਜੋਤੀਰਾਦਿੱਤਿਆ ਸਿੰਧੀਆ ਨੇ ਅਹੁਦੇ ਤੋਂ ਦਿੱਤਾ ਅਸਤੀਫਾ,ਨਵੀਂ ਦਿੱਲੀ: ਲੋਕ ਸਭਾ ਚੋਣਾਂ 2019 'ਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ 'ਚ ਹਲਚਲ ਮੱਚ ਗਈ ਹੈ।ਜਿਸ ਦੌਰਾਨ ਇੱਕ ਤੋਂ ਬਾਅਦ ਇਕ ਨੇਤਾ ਅਸਤੀਫੇ ਦੇ ਰਿਹਾ ਹੈ ਹੈ। ਇੱਕ ਵਾਰ ਫਿਰ ਪਾਰਟੀ 'ਚ ਹਲਚਲ ਮੱਚ ਗਈ ਹੈ।ਹੁਣ ਕਾਂਗਰਸ ਦੇ ਦਿੱਗਜ਼ ਨੇਤਾ ਜੋਤੀਰਾਦਿੱਤਿਆ ਸਿੰਧੀਆ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੋਰ ਪੜ੍ਹੋ:ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਅੱਜ ਪਹਿਲੀ ਵਾਰ ਪਹੁੰਚਣਗੇ ਗੁਰਦਾਸਪੁਰ, ਕਰਨਗੇ ਹਲਕੇ ਦਾ ਦੌਰਾ ਸਿੰਧੀਆ ਤੋਂ ਪਹਿਲਾਂ ਮੁੰਬਈ ਕਾਂਗਰਸ ਪ੍ਰਧਾਨ ਮਿਲਿੰਦ ਦੇਵੜਾ ਨੇ ਅਸਤੀਫਾ ਦਿੱਤਾ ਹੈ। ਜ਼ਿਕਰ ਏ ਖਾਸ ਹੈ ਕਿ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਕਾਂਗਰਸ ਪ੍ਰਧਾਨ ਅਹੁਦੇ ਤੋਂ ਅਸਤੀਫਾ ਚੁੱਕੇ ਹਨ। -PTC News-
national-news latest-national-news national-news-in-punjabi yotiraditya-scindia-resigns yotiraditya-scindia-resigns-news latest-yotiraditya-scindia-resigns-news
Advertisment

Stay updated with the latest news headlines.

Follow us:
Advertisment