Sat, Jul 4, 2026
Whatsapp

ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

Reported by:  PTC News Desk  Edited by:  Ravinder Singh -- June 22nd 2022 09:24 PM
ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਛਾਲ ਮਾਰ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮੌਕੇ ਉਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਨੌਜਵਾਨ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੌਜਵਾਨ ਦੀ ਪਛਾਣ ਵਿੱਚ ਲੱਗੀ ਹੋਈ ਹੈ। ਪੁਲਿਸ ਮੁਤਾਬਕ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਰਖਵਾ ਦਿੱਤਾ ਜਾਵੇਗਾ। ਨੌਜਵਾਨ ਨੇ ਕਿਸ ਕਾਰਨ ਖੁਦਕੁਸ਼ੀ ਕੀਤੀ, ਇਸ ਦੀ ਵੀ ਜਾਂਚ ਕੀਤੀ ਜਾਵੇਗੀ। ਚਸ਼ਮਦੀਦਾਂ ਮੁਤਾਬਕ ਮ੍ਰਿਤਕ ਨੇ ਫਿਰ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤੀ ਹੈ। ਇਹ ਵੀ ਪੜ੍ਹੋ : ਚਿੰਤਾ ਦਾ ਵਿਸ਼ਾ; ਸਵਾਈਨ ਫਲੂ ਨਾਲ ਵਿਅਕਤੀ ਦੀ ਮੌਤ


Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK