Advertisment

ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ

author-image
Jashan A
Updated On
New Update
ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ
Advertisment
ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ,ਚੰਡੀਗੜ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ ਨੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਵਾਧਾ ਕਰਦਿਆਂ 8 ਹੋਰ ਯੂਥ ਆਗੂਆਂ ਨੂੰ ਸ਼ਾਮਲ ਕੀਤਾ ਹੈ। yad ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਮਜੀਠੀਆ ਨੇ ਦੱਸਿਆ ਕਿ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਹਰ ਜਿਲੇ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ। ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਬਾਜੀਗਰ ਸੇਵਾਦਲ ਦੇ ਜ਼ੋਨ ਪ੍ਰਧਾਨਾਂ ਦਾ ਐਲਾਨ yad ਬਿਕਰਮ ਸਿੰਘ ਮਜੀਠੀਆ ਵੱਲੋਂ ਯੂਥ ਅਕਾਲੀ ਦਲ ਦੀ ਕੋਰ ਕਮੇਟੀ 'ਚ ਵਾਧਾ ਅੱਜ ਜਿਹਨਾਂ ਆਗੁਆਂ ਨੂੰ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਜਸਵਿੰਦਰ ਸਿੰਘ ਅਮਰਗੜ, ਹਰਿੰਦਰ ਸਿੰਘ ਹਿੰਦਾ ਰਾਮਪੁਰਾਫੂਲ, ਅਮਰਿੰਦਰ ਸਿੰਘ ਅੰਮੂ ਚੀਮਾ ਕਿਸ਼ਨਕੋਟ, ਸੁਰਿੰਦਰ ਸਿੰਘ ਘੁਮਾਣਾ, ਸੁਖਵਿੰਦਰ ਸਿੰਘ ਸੁੱਖਾ ਕਪੂਰਥਲਾ, ਕੁਲਦੀਪ ਸਿੰਘ ਬੁੱਗਰਾਂ, ਨਵਨੀਤ ਸਿੰਘ ਦਿਆਲਪੁਰ ਅਤੇ ਨਵਰੂਪ ਸਿੰਘ ਸੰਧਾਵਾਲੀਆ ਦੇ ਨਾਮ ਸ਼ਾਮਲ ਹਨ। -PTC News-
punjabi-news latest-punjabi-news youth-akali-dal youth-akali-dal-news-in-punjabi youth-akali-dal-news latest-youth-akali-dal-news
Advertisment

Stay updated with the latest news headlines.

Follow us:
Advertisment