Mon, May 6, 2024
Whatsapp

ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦਾ ਕੀਤਾ ਵਿਰੋਧ

Written by  Ravinder Singh -- February 20th 2022 12:26 PM -- Updated: February 20th 2022 01:26 PM
ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦਾ ਕੀਤਾ ਵਿਰੋਧ

ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦਾ ਕੀਤਾ ਵਿਰੋਧ

ਚੰਡੀਗੜ੍ਹ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਇਸ ਦੌਰਾਨ ਤਲਵੰਡੀ ਸਾਬੋ ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੇ ਪੋਲਿੰਗ ਬੂਥਾਂ ਦਾ ਜਾਇਜ਼ਾ ਲੈਂਦਿਆਂ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਿਆ ਹੈ। ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦਾ ਕੀਤਾ ਵਿਰੋਧਨੌਜਵਾਨਾਂ ਨੇ ਨਾਅਰੇਬਾਜ਼ੀ ਦੌਰਾਨ ਬਲਜਿੰਦਰ ਕੌਰ ਸਵਾਲ ਕੀਤਾ ਕਿ ਤੁਸੀਂ 5 ਸਾਲ ਪਹਿਲਾਂ ਕਿੱਥੇ ਸੀ ? ਨੌਜਵਾਨ ਆਮ ਆਦਮੀ ਪਾਰਟੀ ਦੇ ਖਾਲੀ ਟੈਂਟ ਦਿਖਾਉਂਦੇ ਹੋਏ ਨਜ਼ਰ ਆਏ ਹਨ। ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦਾ ਕੀਤਾ ਵਿਰੋਧਵੱਡੀ ਗਿਣਤੀ ਵਿਚ ਇਕੱਠੇ ਹੋਏ ਨੌਜਵਾਨਾਂ ਨੇ ਬਲਜਿੰਦਰ ਕੌਰ ਦੇ ਪੋਲਿੰਗ ਬੂਥ ਦੇ ਪੁੱਜ ਕੇ ਮੁਜ਼ਾਹਰਾ ਕੀਤਾ ਅਤੇ ਪਾਰਟੀ ਦੇ ਖਾਲੀ ਟੈਂਟ ਵਿਖਾਏ ਤੇ ਬਲਜਿੰਦਰ ਕੌਰ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੇ ਪੰਜ ਸਾਲਾਂ ਵਿਚ ਕੋਈ ਵੀ ਵਿਕਾਸ ਨਹੀਂ ਕਰਵਾਇਆ। ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦਾ ਕੀਤਾ ਵਿਰੋਧ ਇਸ ਵਾਰ ਉਹ ਕਿਸ ਤਰ੍ਹਾਂ ਨਾਲ ਵੋਟਾਂ ਦੀ ਮੰਗ ਕਰ ਰਹੇ ਹੋਏ। ਇਸ ਮੁਜ਼ਾਹਰੇ ਕਾਰਨ ਪੋਲਿੰਗ ਬੂਥ ਦੇ ਨੇੜੇ ਸਥਿਤੀ ਤਣਾਅਪੂਰਨ ਬਣ ਗਈ ਹੈ। ਇਹ ਵੀ ਪੜ੍ਹੋ : ਬਾਦਲ ਪਰਿਵਾਰ ਵੱਲੋਂ ਆਪਣੇ ਜਮਹੂਰੀ ਹੱਕ ਦਾ ਕੀਤਾ ਗਿਆ ਇਸਤੇਮਾਲ


Top News view more...

Latest News view more...