Sun, Apr 28, 2024
Whatsapp

ਜ਼ੀਰਕਪੁਰ 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Written by  Jashan A -- March 24th 2019 06:47 PM
ਜ਼ੀਰਕਪੁਰ 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜ਼ੀਰਕਪੁਰ 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਜ਼ੀਰਕਪੁਰ 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ,ਜ਼ੀਰਕਪੁਰ: ਜ਼ੀਰਕਪੁਰ ਦੇ ਬਲਟਾਨਾ ਦੀ ਪ੍ਰਸ਼ਾਂਤ ਵਿਹਾਰ ਕਾਲੋਨੀ 'ਚ ਇਕ ਵਿਆਹੁਤਾ ਔਰਤ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਔਰਤ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ ਅਤੇ ਉਸ ਦਾ ਕਾਫ਼ੀ ਸਮੇਂ ਤੋਂ ਇਲਾਜ ਚੱਲ ਰਿਹਾ ਸੀ। [caption id="attachment_273698" align="aligncenter" width="300"]sui ਜ਼ੀਰਕਪੁਰ 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ[/caption] ਮ੍ਰਿਤਕਾ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ।ਮ੍ਰਿਤਕਾ ਦੇ ਪਤੀ ਨੇ ਉਸ ਨੂੰ ਢਕੌਲੀ ਦੇ ਸਰਕਾਰੀ ਹਸਪਤਾਲ ਵਿਚ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹੋਰ ਪੜ੍ਹੋ: ਦੁਨੀਆਂ ਦੇ ਸਭ ਤੋਂ ਲੰਮੇ ਇਸ ਸਿੱਖ ਨੌਜਵਾਨ ਨੇ ਅਮਰੀਕਾ ‘ਚ ਪਾਈਆਂ ਧੁੰਮਾਂ [caption id="attachment_273699" align="aligncenter" width="300"]sui ਜ਼ੀਰਕਪੁਰ 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ[/caption] ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਵਿਚ ਰੱਖਿਆ ਹੈ ਤੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। -PTC News


Top News view more...

Latest News view more...