Fri, Dec 19, 2025
Whatsapp

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ

Reported by:  PTC News Desk  Edited by:  Shanker Badra -- July 02nd 2019 11:47 AM
ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ:ਅੰਮ੍ਰਿਤਸਰ : ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਬੀਤੀ ਰਾਤ ਨਿਟਿੰਗ ਫੈਕਟਰੀ ਵਿਚ ਭਿਆਨਕ ਅੱਗ ਲੱਗ ਲਈ ਹੈ।ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚੀ ਤੇ ਅੱਗ 'ਤੇ ਕਾਬੂ ਪਾਇਆ। [caption id="attachment_313944" align="aligncenter" width="300"]​​Amritsar Chheharta area Factory Fire ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਮਿਲੀ ਜਾਣਕਾਰੀ ਅਨੁਸਾਰ ਫੈਕਟਰੀ ਦੇ ਮੁਲਾਜ਼ਮਾਂ ਨੇ ਫੈਕਟਰੀ ਵਿਚੋਂ ਧੂੰਆਂ ਨਿਕਲਦਾ ਦੇਖਿਆ ਤਾਂ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ।ਓਥੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। [caption id="attachment_313947" align="aligncenter" width="300"]​​Amritsar Chheharta area Factory Fire ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਨਿਟਿੰਗ ਫੈਕਟਰੀ 'ਚ ਲੱਗੀ ਭਿਆਨਕ ਅੱਗ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬੱਕਰੀ ਚਰਾਉਣ ਗਏ ਵਿਅਕਤੀ ਨੂੰ ਮਿਲੇ ਬੰਬ , ਪਿੱਤਲ ਕੱਢਣ ਦੇ ਚੱਕਰ ‘ਚ ਫਟਿਆ ਬੰਬ , ਤਿੰਨ ਮੌਤਾਂ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਫੈਕਟਰੀ ਦਾ ਸਾਰਾ ਸਾਮਾਨ ਸੜ ਚੁੱਕਾ ਸੀ। -PTCNews


Top News view more...

Latest News view more...

PTC NETWORK
PTC NETWORK