Mon, Jan 30, 2023
Whatsapp

MP ਰਵਨੀਤ ਬਿੱਟੂ ਦੇ ਪੀਏ 'ਤੇ ਜਾਨਲੇਵਾ ਹਮਲਾ

Written by  Pardeep Singh -- August 12th 2022 01:50 PM
MP ਰਵਨੀਤ ਬਿੱਟੂ ਦੇ ਪੀਏ 'ਤੇ ਜਾਨਲੇਵਾ ਹਮਲਾ

MP ਰਵਨੀਤ ਬਿੱਟੂ ਦੇ ਪੀਏ 'ਤੇ ਜਾਨਲੇਵਾ ਹਮਲਾ

ਲੁਧਿਆਣਾ : ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਦੇ ਪੀਏ 'ਤੇ ਜਾਨਲੇਵਾ ਹਮਲਾ ਹੋਇਆ ਹੈ। ਸਾਂਸਦ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਇਆਲੀ ਚੌਂਕ ਵਿੱਚ ਹਮਲਾ ਕੀਤਾ ਗਿਆ ਹੈ ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।


ਤੁਹਾਨੂੰ ਦੱਸ ਦੇਈਏ ਕਿ ਢੀਂਡਸਾ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਸੱਟਾਂ ਲੱਗੀਆਂ ਹਨ। ਇਆਲੀ ਚੌਕ 'ਚ ਦਰਜਨ ਦੇ ਕਰੀਬ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ। ਸਰਾਭਾ ਨਗਰ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:ਦਿੱਲੀ 'ਚ ਵਿਦਿਆਰਥੀਆਂ ਲਈ 10 ਲੱਖ ਰੁਪਏ ਲੋਨ ਦੇਣ ਵਾਲੀ ਸਕੀਮ ਨੂੰ ਲੈ ਕੇ RTI 'ਚ ਹੋਇਆ ਵੱਡਾ ਖੁਲਾਸਾ, ਜਾਣੋ ਅਸਲ ਸੱਚਾਈ

-PTC News

Top News view more...

Latest News view more...